Home (Page 426)

ਨਾਭਾ  (ਤਰੁਣ ਮਹਿਤਾ ) – ਅੱਜ ਇੱਥੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ ਨੇ ਦੱਸਿਆ ਕਿ ਦਲਿੱਤ ਸਮਾਜ ਦੀਆਂ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੀ ਅਹਿਮ ਮੀਟਿੰਗ 11 ਜੁਲਾਈ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ (ਨੇੜੇContinue Reading

12 ਮੋਬਾਇਲ ਫੋਨ, 3 ਜੀਓ ਡੌਂਗਲ, 2 ਬੈਟਰੀਆਂ, 14 ਚਾਰਜਜ, 8 ਹੈਡਫੋਨ ਤੇ ਹੋਰ ਸਮਾਨ ਬਰਾਮਦ ਨਾਭਾ/ਪਟਿਆਲਾ (ਤਰੁਣ ਮਹਿਤਾ) ਪਟਿਆਲਾ ਪੁਲਿਸ ਨੇ ਅੱਜ ਸ਼ਾਮ ਜੇਲ ਪ੍ਰਸ਼ਾਸਨ ਨਾਲ ਮਿਲਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ ਅਚਨਚੇਤ ਸਰਚ ਉਪਰੇਸ਼ਨ ਕੀਤਾ। ਦੇਰ ਸ਼ਾਮ ਤੱਕ ਚੱਲੇ ਇਸ ਸਰਚ ਉਪਰੇਸ਼ਨ ਦੌਰਾਨ ਵੱਡੀ ਗਿਣਤੀ ਟਚ ਅਤੇ ਕੀਪੈਡContinue Reading

ਨਵਾਂਸ਼ਹਿਰ ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹੇ ’ਚ ਅੱਜ ਆਈਆਂ ਕੋਵਿਡ-19 ਟੈਸਟ ਰਿਪੋਰਟਾਂ ’ਚੋਂ ਐਮ ਐਲ ਏ ਅੰਗਦ ਸਿੰਘ ਅਤੇ ਉਨ੍ਹਾਂ ਦੇ ਮਾਤਾ ਅਤੇ ਸਾਬਕਾ ਐਮ ਐਲ ਏ ਸ੍ਰੀਮਤੀ ਗੁਰ ਇਕਬਾਲ ਕੌਰ ਸਮੇਤ 222 ਵਿਅਕਤੀਆਂ ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ। ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਤਿੰਨContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਕੋਵਿਡ -19 ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ। ਮਿਸ਼ਨ ਫਤਿਹ ਦੇ ਨਾਲ ਨਾਲ ਹੀ ਅਸੀਂ ਆਪਣੇ ਜਿਲੇ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਤੋਂ ਬਚਿਆ ਜਾ ਸਕਦਾContinue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਪੁਲੀਸ ਦੇ ਦਿਨਤਦਾਰ ਤੇ ਮਿਹਨਤੀ ਏ.ਐਸ.ਆਈ. ਸ੍ਰੀ ਅਵਤਾਰ ਲਾਲ ਵਿਰਦੀ ਵਾਸੀ ਪਿੰਡ ਪੱਦੀ ਮੱਠਵਾਲੀ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਮਰੀਜ਼ਾਂ ਲਈ ਮਾਸਕ ਤੇ ਕੇਲੇ ਭੇਟ ਕਰਕੇ ਨਿਸ਼ਕਾਮ ਸੇਵਾ ਦੀ ਨਿਵਕੇਲੀ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੈਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ’ਚ ਕੋਵਿਡ-19 ਪੀੜਤ ਦੀ ਮੌਤ ਦੀ ਸੂਰਤ ’ਚ ਉਸ ਦੀਆਂ ਅੰਤਮ ਰਸਮਾਂ ਨੂੰ ਪੂਰੇ ਮਾਣ-ਸਨਮਾਨ ਨਾਲ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ, ਨਵੀਂ ਦਿੱਲੀ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ) ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਅਜ਼ਾਦ ਸਿੱਖ ਰਾਜ ਲਈ ਯਤਨਸ਼ੀਲ ਅਤੇ ਭਾਰਤ ਵੱਲੋਂ ਕੀਤੀਆਂ ਜਾ ਰਹੀਆਂ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾ ਨੂੰ ਦੁਨੀਆਂ ਸਾਹਮਣੇ ਉਜਾਗਰ ਕਰਨ ਵਾਲੇ ਨੌਂ ਸਿੱਖਾਂ ਨੂੰ ‘ਅੱਤਿਵਾਦੀ’ ਐਲਾਨ ਕੇ ਸਾਬਤ ਕਰ ਦਿੱਤਾ ਹੈ ਕਿ ਭਾਰਤ ਸਰਕਾਰ ਹੱਕੀ ਮੰਗਾਂ ਲਈ ਅਵਾਜ਼ ਉਠਾਉਣ ਨੂੰContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਬਰਸਾਤਾਂ ਸ਼ੁਰੂ ਹੋਣ ਦੇ ਨਾਲ ਹੀ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਦੇ ਪੋਲ ਖੁਲ੍ਹ ਰਹੇ ਹਨ। ਅਜਿਹਾ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਲੌਟ ਵਿਖੇ ਵੇਖਣ ਨੂੰ ਮਿਲਿਆ। ਪਹਿਲੀ ਬਰਸਾਤ ਨੇ ਗਰੀਬ ਪਰਿਵਾਰਾਂ ਦੇ ਘਰ ਪਾਣੀ ਨਾਲ ਭਰ ਕੇ ਛੱਪੜ ਬਣਾ ਦਿੱਤੇ ਹਨ। ਇਸ ਬਾਰੇ ਜਾਣਕਾਰੀContinue Reading

ਪਟਿਆਲਾ  ( ਅਰਵਿੰਦਰ ਜੋਸ਼ਨ ) ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾ ਦੀਆਂ ਬੀਤੀ ਦੇਰ ਰਾਤ ਅਤੇ ਹੁਣ ਤੱਕ ਪ੍ਰਾਪਤ ਹੋਈਆਂ 103 ਰਿਪੋਰਟਾਂ ਵਿਚੋ 100 ਕੋਵਿਡ ਨੈਗੇਟਿਵ ਅਤੇ ਤਿੰਨ ਕੋਵਿਡ ਪੋਜਟਿਵ ਪਾਏ ਗਏ ਹਨ ਅਤੇ ਇੱਕ ਕੋਵਿਡContinue Reading