Home (Page 428)

ਔਖੀ ਘੜੀ ਵੇਲੇ ਪ੍ਰਸ਼ਾਸਨ ਤੇ ਆਮ ਲੋਕਾਂ ਦਾ ਸਾਥ ਦੇ ਡਾ.ਓਬਰਾਏ ਨੇ ਨਿਵੇਕਲੀ ਮਿਸਾਲ ਪੇਸ਼ ਕੀਤੀ : ਬੱਲ ਅੰਮ੍ਰਿਤਸਰ (ਮੀਡੀਆ ਬਿਊਰੋ) ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਜੂਝ ਰਹੇ ਪ੍ਰਸ਼ਾਸਨ ਤੇ ਆਮ ਲੋਕਾਂ ਦੀ ਮਦਦ ਲਈ ਇੱਕ ਵੱਡੀ ਧਿਰ ਬਣ ਸਾਹਮਣੇ ਆਏ ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਸਰਬੱਤ ਦਾContinue Reading

ਤਹਿਸੀਲ ਦਫ਼ਤਰ ਬਲਾਚੌਰ ਸ਼ੁੱਕਰਵਾਰ ਤੱਕ ਬੰਦ ਰੋਗਾਣੂ ਮੁਕਤ ਕਰਨ ਬਾਅਦ ਹੀ ਖੋਲ੍ਹਿਆ ਜਾਵੇਗਾ ਦੁਬਾਰਾ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹੇ ਚ ਅੱਜ ਵਿਦੇਸ਼ ਤੋਂ ਆਏ ਦੋ ਵਿਅਕਤੀਆਂ ਸਮੇਤ ਤਿੰਨ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ਿਟਿਵ ਪਾਈ ਗਈ। ਇਨ੍ਹਾਂ ਪਾਜ਼ਿਟਿਵ ਕੇਸਾਂ ਚ ਬਲਾਚੌਰ ਵਿਖੇ ਤਾਇਨਾਤ ਤਹਿਸੀਲਦਾਰ ਚੇਤਨ ਬੰਗੜ ਵੀ ਸ਼ਾਮਿਲ ਹਨ।  ਸਿਵਲContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵਲੋ ਕੋਰੋਨਾ ਮਾਹਾਮਾਰੀ ਤੇ ਕਾਬੂ ਪਾਉਣ ਲਈ ਹਰ ਤਰਾਂ ਦੇ ਵਸੀਲੇ ਵਰਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਮਾਹਾਮਾਰੀ ਤੋ ਜਾਣੂ ਕਰਵਾਉੁਣ ਅਤੇ ਬੱਚਣ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸੇੱਖਿਆ ਤੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ਼੍ਰੀ ਮਨੀਸ਼ ਤਿਵਾੜੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸੰਭਾਵੀਂ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਅਗਾਊ ਪ੍ਰਬੰਧਾਂ ਬਾਰੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਅਤੇ 21 ਜੁਲਾਈContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਨਵਾਂਸ਼ਹਿਰ ‘ਚ ਅੱਜ ਕੋਰੋਨਾ ਦੇ 28 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ ਅੰਦਰ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 41 ਹੋ ਗਈ ਹੈ। ਨਵੇਂ ਮਾਮਲਿਆਂ ਵਿਚ ਇਕੱਲੇ ਪ੍ਰਸਿੱਧ ਪੁਰਾਤਨ ਸ਼ਹਿਰ ਰਾਹੋਂ ਨਾਲ ਹੀ 28 ਮਾਮਲੇ ਸਬੰਧਿਤ ਹਨ । ਜ਼ਿਲ੍ਹੇ ’ਚ ਅੱਜContinue Reading

ਦਾਖਲਾ ਲੈ ਚੁੱਕੇ ਵਿਦਿਆਰਥੀ ਨਹੀਂ ਜਾ ਸਕਣਗੇ ਅਮਰੀਕਾ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ ਵਿਭਾਗ ਨੇ ਸਿੱਖਿਆ ਬਾਰੇ ਇਕ ਅਜਿਹਾ ਐਲਾਨ ਕੀਤਾ ਹੈ ਜਿਸ ਨਾਲ ਹਜਾਰਾਂ ਭਾਰਤੀਆਂ ਸਮੇਤ ਵਿਸ਼ਵ ਦੇ ਲੱਖਾਂ ਵਿਦਿਆਰਥੀ ਪ੍ਰਭਾਵਿਤ ਹੋ ਸਕਦੇ ਹਨ। ਇਸ ਐਲਾਨ ਅਨੁਸਾਰ ਜੇਕਰ ਯੁਨੀਵਰਸਿਟੀਆਂ ਕੋਰੋਨਾ ਕਾਰਨ ਕੇਵਲ ਆਨ ਲਾਈਨ ਪੜਾਈContinue Reading

ਐਟਲਾਂਟਾ ਦੀ ਮੇਅਰ ਨੂੰ ਕੋਰਨਾ, ਪੀੜਤਾਂ ਦੀ ਗਿਣਤੀ 30 ਲੱਖ ਤੋਂ ਪਾਰ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਪੀੜਤਾਂ ਦੀ ਨਿਰੰਤਰ ਵਧ ਰਹੀ ਗਿਣਤੀ ਦੇ ਦਰਮਿਆਨ ਨੈਸ਼ਨਲ ਇੰਸਟੀਚਿਊਟ ਆਫ ਏਲਰਜੀ ਐਂਡ ਇਨਫੈਕਸ਼ਨ ਡਸੀਜ਼ ਸੈਂਟਰ ਦੇ ਡਾਇਰੈਕਟਰ ਡਾ ਐਨਥਨੀ ਫੌਕੀ ਨੇ ਕਿਹਾ ਹੈ ਕਿ ਅਸੀਂ ਅਜੇ ਕੋਰੋਨਾ ਵਾਇਰਸ ਦੇContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)–  ਬਰਾਡਵੇਅ ਅਦਾਕਾਰ ਨਿੱਕ ਕਾਰਡੇਰੋ ਕੋਰੋਨਾ ਅੱਗੇ ਜਿੰਦਗੀ ਦੀ ਜੰਗ ਹਾਰ ਗਿਆ ਤੇ ਉਸ ਦੀ ਲੰਘੇ ਦਿਨ ਮੌਤ ਹੋ ਗਈ। 41 ਸਾਲਾ ਅਦਾਕਾਰ ਦੇ ਵਿਸ਼ਵ ਭਰ ਵਿਚ ਪ੍ਰਸੰਸਕ ਹਨ। ਅਮਾਂਡਾ ਕਲੂਟਸ ਨੇ ਇੰਸਟਗਰਾਮ ‘ਤੇ ਆਪਣੇ ਪਤੀ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ” ਸਵਰਗ ਵਿਚ ਪ੍ਰਮਾਤਮਾContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)—ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਭਾਸ਼ਣ ਵਿਚ ਆਪਣੀ ਕੱਟੜਵਾਦੀ ਖੱਬੇ ਪੱਖੀਆਂ ਨਾਲ ਲੜਾਈ ਨੂੰ ਅਮਰੀਕਾ ਵੱਲੋਂ ਨਾਜ਼ੀਆਂ ਤੇ ਅੱਤਵਾਦੀਆਂ ਨਾਲ ਲੜੀ ਗਈ ਲੜਾਈ ਨਾਲ ਤੁਲਨਾ ਕਰਦਿਆਂ ਕਿਹਾ ਕਿ ਸਮਾਜਿਕ ਨਿਆਂ ਲਈ ਪ੍ਰਦਰਸ਼ਨ ਕਰ ਰਹੇ ਲੋਕ ਦੇਸ਼ ਨੂੰ ਤਬਾਹ ਕਰਨ ਦੇ ਯਤਨ ਵਿਚ ਹਨ। ਉਨਾਂContinue Reading

ਸਾਰੇ ਅਮਰੀਕੀ ਅਜ਼ਾਦ ਨਹੀਂ ਹਨ-ਮਨੁੱਖੀ ਅਧਿਕਾਰ ਆਗੂ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਸੁਤੰਤਰਤਾ ਦੇ ਜਸ਼ਨ ਮਨਾਉਣ ਲਈ ਇਸ ਵਾਰ ਸਾਰੇ ਅਮਰੀਕੀਆਂ ਵਿਚ ਪਹਿਲਾਂ ਵਾਲਾ ਜੋਸ਼ ਵਿਖਾਈ ਨਹੀਂ ਦਿੱਤਾ। ਵਾਸ਼ਿਗਟਨ, ਡੀ ਸੀ ਤੇ ਲਾਸ ਏਂਜਲਸ ਸਮੇਤ ਦਰਜ਼ਨ ਤੋਂ ਵਧ ਅਮਰੀਕੀ ਸ਼ਹਿਰਾਂ ਵਿਚ ਨਸਲ ਭੇਦ ਦੀ ਨੀਤੀ ਦੇ ਵਿਰੁੱਧ ਲੋਕਾਂ ਨੇ ਪ੍ਰਦਰਸ਼ਨ ਕੀਤੇ ਤੇContinue Reading