Home (Page 429)

ਲੋਕਾਂ ਨੂੰ ਸਮੱਸਿਆ ਤੋਂ ਨਿਜ਼ਾਤ ਦਿਵਾਈ ਜਾਵੇਗੀ ਤੇ ਦੋਸ਼ੀ ਪਾਏ ਜਾਣ ਵਾਲਿਆਂ ਸਬੰਧੀਂ ਕਾਰਵਾਈ ਹੋਵੇਗੀ-ਸ਼ਚਿਨ ਸ਼ਰਮਾ ਨਾਭਾ/ਪਟਿਆਲਾ (ਤਰੁਣ ਮਹਿਤਾ)ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਅੱਜ ਨਾਭਾ ਗਊਸ਼ਾਲਾ ਕਮੇਟੀ ਵੱਲੋਂ ਚਲਾਈ ਜਾ ਰਹੀ ਗਊਸ਼ਾਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪਸ਼ੂ ਪਾਲਣ ਵਿਭਾਗ ਦੇContinue Reading

ਨਾਭਾ (ਤਰੁਣ ਮਹਿਤਾ) ਪੰਜਾਬ ਦੇ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ  ਪਹਿਲੀ ਵਾਰ ਨਾਭਾ ਪਹੁੰਚੇ,ਉਨ੍ਹਾਂ ਦਾ ਨਾਭਾ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦੇ ਕੇ ਸਵਾਗਤ ਕੀਤਾ,ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉਦਯੋਗਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ,ਬੱਸਾਂ ਦੇ ਕਿਰਾਏ ਸਬੰਧੀ ਬੋਲਦਿਆਂ ਕਿਹਾ ਕਿContinue Reading

ਮਾਨਸਾ ਸਾਹਿਤਕਾਰਾਂ ਅਤੇ ਪੱਤਰਕਾਰਾਂ ਦੀ ਜ਼ਰਖੇਜ ਧਰਤੀ ਗਿਣੀ ਜਾਂਦੀਹੈ। ਭਾਵੇਂ ਕਿਸੇ ਸਮੇਂ ਮਾਨਸਾ ਦੇ ਇਲਾਕੇ ਨੂੰ ਪੰਜਾਬ ਦਾ ਪਛੜਿਆ ਹੋਇਆ ਇਲਾਕਾ ਗਿਣਿਆਂ ਜਾਂਦਾ ਰਿਹਾ ਹੈ ਪੰਤੂਇਥੋਂ ਦੇ ਜੰਮਪਲ ਸਾਹਿਤਕਾਰਾਂ, ਪੱਤਰਕਾਰਾਂ,ਸਮਾਜਿਕ ਕਾਰਕੁਨਾ,ਇਥੋਂ ਤੱਕ ਕਿ ਖੱਬੇ ਪੱਖੀ ਸਿਆਸਤਦਾਨਾ ਨੇ ਵੀ ਇਨਸਾਨੀਅਤਦਾ ਪੱਲਾ ਫੜਕੇ ਅਜਿਹੀ ਰਹਿਨੁਮਾਈ ਦਿੱਤੀ, ਜਿਸਨੇ ਸਮਾਜਵਿਚ ਜਾਗਤੀ ਲਿਆਉਣ ਵਿਚ ਮਹੱਤਵਪੂਰਨContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸੀ.ਆਈ.ਡੀ.ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵਿਖੇ ਬਤੌਰ ਇੰਟੈਲੀਜੈਂਸ ਅਫਸਰ ਤਾਇਨਾਤ ਇੰਸਪੈਕਟਰ ਦੀਦਾਰ ਸਿੰਘ ਨੂੰ ਪੰਜਾਬ ਪੁਲਿਸ ਮੁਖੀ ਸ਼੍ਰੀ ਦਿਨਕਰ ਗੁਪਤਾ ਵਲੋਂ ਕਰੋਨਾ ਮਹਾਮਾਰੀ ਦੌਰਾਨ ਨਿਭਾਈ ਵਧੀਆ ਜਿੰਮੇਵਾਰੀ ਅਤੇ ਵਧੀਆ ਕਾਰਗੁਜ਼ਾਰੀ ਬਦਲੇ ‘ਡੀ.ਜੀ.ਪੀ. ਕਮੈਂਡੇਸ਼ਨ ਡਿਸਕ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ ਹੈ । ਸੀ.ਆਈ. ਡੀ. ਯੂਨਿਟ ਸ਼ਹੀਦContinue Reading

ਅੰਮ੍ਰਿਤਸਰ ਮੀਡੀਆ ਬਿਊਰੋ) ਪੰਜਾਬ ਸਰਕਾਰ ਵਲੋ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਅੱਜ ਸਰਪੰਚਾਂ/ਪੰਚਾਂ ਅਤੇ ਜ਼ਿਲਾ ਵਿਕਾਸ ਤੇ ਪੰਚਾਇਤ ਦਫਤਰ ਦੇ ਕਰਮਚਾਰੀਆਂ ਵਲੋ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲੇ ਦੇ ਸਮੂਹ ਪਿੰਡਾਂ ਵਿਚ ਘਰ ਘਰ ਜਾ ਕੇ ਦਸਤਕ ਦਿੱਤੀ ਅਤੇ ਬਲਾਕ ਵਿਕਾਸ ਤੇ ਪੰਚਾਇਤ ਦਫਤਰਾਂ ਵਲੋ ਪ੍ਰਚਾਰ ਵਾਹਨ ਚਲਾContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅੱਜ ਵਿਦੇਸ਼ ਤੋਂ ਆਏ 9 ਵਿਅਕਤੀਆਂ ਅਤੇ ਦੂਸਰੇ ਰਾਜਾਂ ਤੋਂ ਆਏ ਤਿੰਨ ਵਿਅਕਤੀਆਂ ਸਮੇਤ 12 ਵਿਅਕਤੀਆਂ ਦੇ ਕੋਵਿਡ-19 ਦੇ ਟੈਸਟ ਪਾਜ਼ਿਟਿਵ ਪਾਏ ਗਏ ਹਨ. ਇਸ ਤਰਾਂ ਜ਼ਿਲ੍ਹੇ ’ਚ ਕੋਰੋਨਾ ਪਾਜ਼ਿਟਿਵ ਐਕਟਿਵ ਕੇਸਾਂ ਦੀ ਗਿਣਤੀ 19 ਹੋ ਗਈ ਹੈ। ਇਸContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਵਿਸ਼ਵ ਭਰ ਵਿਚ ਆਪਣੇ ਸਾਸ਼ਨ ਕਾਰਨ ਜਾਣੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅੱਜ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਉਨਾਂ ਦੇ ਬੁੱਤ ਉਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨਾਂ ਨੂੰ ਯਾਦ ਕੀਤਾ। ਕੰਪਨੀ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਹੁਣ ਤੱਕ ਲਏ ਗਏ ਕੋਰੋਨਾ ਮਰੀਜ਼ਾਂ ਦੇ ਲਏ 9413 ਸੈਂਪਲਾਂ ’ਚੋਂ 8479 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 540 ਸੈਂਪਲਾਂ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆContinue Reading

ਨਾਭਾ (ਤਰੁਣ ਮਹਿਤਾ)  ਕੋਰੋਨਾਂ ਵਾਇਰਸ ਮਹਾਮਾਰੀ ਤੇ ਪਿੱਛਲੇ ਦਿਨੀ ਲਾਗੂ ਰਹੇ ਲਾਕ ਡਾਊਨ ਤੋਂ ਲੈਕੇ ਹੁਣ ਤੱਕ ਲਗਾਤਾਰ ਸੇਵਾਵਾਂ ਨਿਭਾਅ ਰਹੇ ਹੈਲਥ ਵਿਭਾਗ ਤੋਂ ਡਾਕਟਰਾਂ ਤੇ ਹੋਰ ਹੈਲਥ ਵਰਕਰਾਂ ਨੂੰ ਹਰ ਵਰਗ ਸੇਲਯੂਟ ਕਰ ਰਿਹਾ ਹੈ। ਇਸੇ ਤਰਾਂ ਰੋਟਰੀ ਕਲੱਬ ਨਾਭਾ ਵਲੋਂ ਨਿਵੇਕਲਾ ਉਪਰਾਲਾ ਕਰਦੇ ਹੋਏ ਸਮਾਜਿਕ ਦੂਰੀ ਦੀ ਪਾਲਣਾContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਪਿਛਲੇ 24 ਘੰਟਿਆਂ ਦੌਰਾਨ ਅਮਰੀਕਾ ਵਿਚ 43581 ਕੋਰੋਨਾਵਾਇਰਸ ਪੀੜਤ ਹੋਰ ਮਰੀਜ਼ ਹਸਪਤਾਲਾਂ ਵਿਚ ਪੁੱਜੇ ਹਨ। ਕੋਰੋਨਾ ਪੀੜਤਾਂ ਦੀ ਕੁਲ ਗਿਣਤੀ 25,96,537 ਹੋ ਗਈ ਹੈ। ਲੰਘੇ ਦਿਨ 512 ਮਰੀਜ਼ ਦਮ ਤੋੜ ਗਏ ਹਨ। ਮੌਤਾਂ ਦੀ ਕੁਲ ਗਿਣਤੀ 1,28,152 ਹੋ ਗਈ ਹੈ। ਹੁਣ ਤੱਕ 10,81,437 ਮਰੀਜ਼ ਠੀਕ ਹੋਏContinue Reading