Home (Page 43)

ਫ਼ਰੀਦਕੋਟ, ਮੀਡੀਆ ਬਿਊਰੋ: ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਡੇਰਾ ਸੱਚਾ ਸੌਦਾ ਸਿਰਸਾ (ਹਰਿਆਣਾ) ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੇਸ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਚਲਾਨ ਪੇਸ਼ ਕਰ ਚੱੁਕੀ ਹੈ। ਜਾਂਚ ਟੀਮ ਨੇContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ ਵਰਕਰਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਤਿਆਰ ਬਰ ਤਿਆਰ ਰਹਿਣ ਲਈ ਅਪੀਲ ਕੀਤੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇContinue Reading

ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ 30 ਮਾਰਚ ਤੱਕ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ ਅੰਮ੍ਰਿਤਸਰ, ਮੀਡੀਆ ਬਿਊਰੋ: ਮਜੀਠਾ ਦੇ ਪਿੰਡ ਇਨਾਇਤਪੁਰਾ ਵਿੱਚ ਹੋਏ ਝਗੜੇ ਵਿੱਚ ਮਾਰੇ ਗਏ ਦੋ ਗੁੱਜਰਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇਮੈਨੁਅਲ ਨਾਹਰ ਨੇ ਵਿਸ਼ੇਸ਼ ਟੀਮ ਬਣਾਈ ਹੈ। ਕਮਿਸ਼ਨ ਦੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਟਰਮ ਟੂ ਲਈ ਦਸਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 12ਵੀਂ ਦੀਆਂ ਪ੍ਰੀਖਿਆਵਾਂ ਆਗਾਮੀ 22 ਅਪ੍ਰੈਲ ਤੋਂ ਸ਼ੁਰੂ ਹੋ ਕੇ 23 ਮਈ ਤਕ ਚਲਣਗੀਆਂ। ਦਸਵੀਂ ਦੀਆਂ ਪ੍ਰੀਖਿਆਵਾਂ 29 ਅਪ੍ਰੈਲ ਤੋਂ ਸ਼ੁਰੂ ਹੋ ਕੇ 19 ਮਈ ਤਕ ਚਲਣਗੀਆਂ। 12ਵੀਂ ਦੀਆਂ ਪ੍ਰੀਖਿਆਵਾਂContinue Reading

PM ਜਸਟਿਨ ਟਰੂਡੋ ਨੇ ਮਨੀਸ਼ਾ ਗੁਲਾਟੀ ਦੇ ਪੱਤਰ ਦਾ ਦਿੱਤਾ ਜਵਾਬ ਚੰਡੀਗੜ੍ਹ, ਮੀਡੀਆ ਬਿਊਰੋ: ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ 28 ਜੁਲਾਈ ਤੋਂ ਪਹਿਲਾਂ ਲਵਪ੍ਰੀਤ ਤੇ ਬੇਅੰਤ ਕੌਰ ਦੇ ਕੇਸ ਵਿਚ ਕੈਨੇਡਾ ਦੇ ਪੀਐੱਮ ਜਸਟਿਨ ਟਰੂਡੋ ਨੂੰ ਇਕ ਚਿੱਠੀ ਲਿਖੀ ਸੀ। ਜਿਸ ਦਾ ਜਵਾਬ ਕੱਲ੍ਹ ਉਨ੍ਹਾਂ ਨੂੰ ਮਿਲ ਗਿਆContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿੱਚ ਨਵੀਂ ਸਰਕਾਰ ਬਣਦੇ ਹੀ ਜ਼ੁਰਮ ਨਾਲ ਜੁੜੇ ਮਾਮਲੇ ਵੀ ਸੁਰਖੀਆਂ ਵਿੱਚ ਆਉਣ ਲੱਗੇ ਹਨ। ਹਾਲੇ ਕਬੱਡੀ ਖਿਡਾਰੀ ਦੇ ਕਤਲ ਦਾ ਮਾਮਲਾ ਠੰਡਾ ਨਹੀਂ ਹੋਇਆ ਕਿ ਹੁਣ ਪੰਜਾਬੀ ਗਾਇਕਾਂ ਦੇ ਗੈਂਗਸਟਰਾਂ ਦੀ ਰਡਾਰ ਤੇ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪੁਲਿਸ ਸੂਤਰਾਂ ਦੇ ਹਵਾਲੇ ਤੋਂContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਵੀਰਵਾਰ ਨੂੰ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ‘ਆਪ’ ਨੇਤਾ ਨੇ ਅਪਣਾ ਅਸਤੀਫਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ ਸੌਂਪ ਦਿੱਤਾ ਹੈ। ਦੱਸ ਦੇਈਏ ਕਿ ਰਾਘਵ ਚੱਢਾContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਖਤਮ ਹੋ ਗਈ ਹੈ। ਮੁੱਖ ਮੰਤਰੀ ਬਣਨ ਮਗਰੋਂ ਪ੍ਰਧਾਨ ਮੰਤਰੀ ਨਾਲ ਪਹਿਲੀ ਰਸਮੀ ਮੁਲਾਕਾਤ ਮੌਕੇ ਭਗਵੰਤ ਮਾਨ ਨੇ ਉਹਨਾਂ ਨੂੰ ਚਰਖਾ ਅਤੇ ਫੁਲਕਾਰੀ ਭੇਂਟ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ ਹੁਣ ਭਗਵੰਤ ਮਾਨ ਪਾਰਟੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੁਣ 25 ਮਾਰਚ ਨੂੰ ਚੰਡੀਗੜ੍ਹ ਨਹੀਂ ਆ ਰਹੇ ਹਨ। ਉਨ੍ਹਾਂ ਦਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਗ੍ਰਹਿ ਮੰਤਰੀ 27 ਮਾਰਚ ਨੂੰ ਚੰਡੀਗੜ੍ਹ ਆਉਣਗੇ। ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਆਦਿਤਿਆਨਾਥ ਦੇ ਸਹੁੰ ਚੁੱਕ ਸਮਾਗਮ ਕਾਰਨ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ 25Continue Reading

ਜਲੰਧਰ, ਮੀਡੀਆ ਬਿਊਰੋ: ਮੰਗਲਵਾਰ ਤੋਂ ਬਾਅਦ ਬੁੱਧਵਾਰ ਨੂੰ ਵੀ ਜਲੰਧਰ ‘ਚ ਮੌਸਮ ਆਮ ਵਾਂਗ ਰਿਹਾ। ਦਿਨ ਭਰ ਧੁੱਪ ਨਿਕਲਣ ਕਾਰਨ ਲੋਕ ਪ੍ਰੇਸ਼ਾਨ ਰਹੇ। ਬਾਅਦ ਦੁਪਹਿਰ ਠੰਢੀ ਹਵਾ ਚੱਲਣ ਨਾਲ ਸੂਰਜ ਦੀ ਤਪਸ਼ ਵੀ ਘਟ ਗਈ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਵੀਰਵਾਰ ਨੂੰ ਵੀContinue Reading