ਰਾਸ਼ਟਰਪਤੀ ਟਰੰਪ ਦੀ ਮੁਹਿੰਮ ਨਾਲ ਜੁੜੇ ਦੋ ਹੋਰ ਸਟਾਫ਼ ਮੈਂਬਰ ਕੋਰੋਨਾ ਦੀ ਲਪੇਟ ‘ਚ।
ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚੋਣ ਮੁਹਿੰਮ ਨਾਲ ਜੁੜੇ ਦੋ ਹੋਰ ਸਟਾਫ਼ ਮੈਂਬਰ ਕੋਰੋਨਾ ਪਾਜ਼ਟਿਵ ਪਾਏ ਗਏ ਹਨ। ਇਹ ਦੋ ਮੈਂਬਰ ਟਰੰਪ ਵੱਲੋਂ ਟੁਲਸਾ (ਓਕਲਾਹੋਮਾ) ਵਿਚ ਲੰਘੇ ਸ਼ਨਿਚਰਵਾਰ ਕੀਤੀ ਗਈ ਰੈਲੀ ਵਿਚ ਸ਼ਾਮਿਲ ਹੋਏ ਸਨ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦੇ ਸਟਾਫ਼ ਦੇ 6 ਮੈਂਬਰ ਜੋ ਰੈਲੀਆਂ ਦੀContinue Reading






























