ਬਿਹਾਰ ਅਤੇ ਯੂ ਪੀ ਤੋਂ ਆਏ ਦੋ ਵਿਅਕਤੀਆਂ ਸਮੇਤ ਤਿੰਨ ਮਾਮਲੇ ਪਾਜ਼ਿਟਿਵ, ਕੁੱਲ ਐਕਟਿਵ ਕੇਸਾਂ ਦੀ ਗਿਣਤੀ 8
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹੇ ’ਚ ਕੱਲ੍ਹ ਦੇਰ ਰਾਤ ਆਏ 406 ਸੈਂਪਲਾਂ ਦੇ ਨਤੀਜਿਆਂ ’ਚੋਂ 403 ਨੈਗਿਟਿਵ ਪਾਏ ਗਏ ਜਦਕਿ ਬਿਹਾਰ ਤੇ ਯੂ ਪੀ ’ਚੋਂ ਆਏ ਦੋ ਵਿਅਕਤੀਆਂ ਅਤੇ ਜ਼ਿਲ੍ਹੇ ਦੀਇੱਕ ਮਹਿਲਾ ਸਮੇਤ ਤਿੰਨ ਵਿਅਕਤੀ ਪਾਜ਼ਿਟਿਵ ਪਾਏ ਗਏ। ਇਸ ਦੇ ਨਾਲ ਹੀ ਅੱਜ ਜ਼ਿਲ੍ਹੇ ’ਚੋਂ ਪੰਜ ਮਰੀਜ਼ਾਂ ਨੂੰ ਹਸਪਤਾਲContinue Reading






























