Home (Page 437)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ’ਚ ਦੁਕਾਨਾਂ ਦੇ ਰੋਸਟਰ ’ਚ ਤਬਦੀਲੀ ਕੀਤੀ ਹੈ। ਨਵੇਂ ਹੁਕਮਾਂ ਮੁਤਾਬਕ ਦੁੱਧ ਡੇਅਰੀ, ਮਿਲਕ ਬੂਥ/ਪਲਾਂਟ, ਦਵਾਈਆਂ, ਮਠਿਆਈ/ਹਲਵਾਈ, ਕੋਲਡ ਸਟੋੋਰੇਜ਼, ਵੇਅਰ ਹਾਊਸਿੰਗ ਸਰਵਿਸ ਅਤੇ ਉਸਾਰੀ ਗਤੀਵਿਧੀਆਂ ਸਾਰੇ ਦਿਨ ਸਵੇਰੇ 07:00 ਵਜੇ ਤੋਂ ਸ਼ਾਮ 07:00 ਵਜੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਇੱਥੇ ਆਖਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਲੋੜੀਂਦੇ ਕਾਰਜ ਬਰਸਾਤ ਤੋਂ ਪਹਿਲਾਂ-ਪਹਿਲਾਂ ਪੂਰੇ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਂਵਾਂ ਲਈ ਸਰਕਾਰ ਵੱਲੋਂ ਪੈਸੇ ਆ ਗਏ ਹਨ,Continue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਚਾਇਤ ਸੰਮਤੀ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਨੇ ਕੇਂਦਰੀ ਪੰਚਾਇਤ ਮੰਤਰਾਲੇ ਵੱਲੋਂ ਦਿੱਤਾ ਜਾਂਦਾ ਸਾਲ 2018-19 ਦਾ ਦੀਨ ਦਿਆਲ ੳਪਾਧਿਆਇ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਜਿੱਤਿਆ ਹੈ। ਇਸ ਪੁਰਸਕਾਰ ਤਹਿਤ ਪੰਚਾਇਤ ਸੰਮਤੀ ਨੂੰ 25 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਮਿਲੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਵਧੀਕ ਡਿਪਟੀContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਮਿਸ਼ਨ ਫ਼ਤਿਹ ਤਹਿਤ ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਇਸ ਮੁਹਿੰਮ ‘ਚ ਆਮ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ ਹੈ, ਜਿਸ ਲਈ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਇਹ ਹਫ਼ਤਾ ਵੱਖ-ਵੱਖ ਜਨਤਕ ਜਾਗਰੂਕਤਾ ਗਤੀਵਿਧੀਆਂ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਇਸ ਲਈ ਲੋਕ ਸੰਪਰਕ ਵਿਭਾਗ ਵਲੋ ਛਪਵਾਏ ਗਏ ਪੈਫਲੇਟਾਂ ਨੂੰContinue Reading

ਨਾਭਾ (ਤਰੁਣ ਮਹਿਤਾ )  ਅੱਜ ਨਾਭਾ ਦੇ ਬੀ ਡੀ ਪੀ ਓ ਦਫਤਰ ਵਿਖੇ ਮਗਨਰੇਗਾ ਕਰਮਚਾਰੀ ਯੂਨੀਅਨ  ਬਲਾਕ ਨਾਭਾ ਵੱਲੋਂ ਪੰਜਾਬ ਪੱਧਰ ਤੇ ਕੀਤੀ ਕਾਲ ਦੇ ਮੱਦੇਨਜਰ ਕਲਮ ਛੋੜ ਹੜਤਾਲ ਕੀਤੀ ਗਈ। ਇਸ ਮੌਕੇ ਤੇ ਸਮੂਹ ਕਰਮਚਾਰੀਆਂ ਵੱਲੋਂ ਦਫਤਰੀ ਕੰਮ ਕਾਜ ਪੂਰੀ ਤਰਾਂ ਬੰਦ ਰੱਖਿਆ ਗਿਆ। ਇਸ ਅਵਸਰ ਤੇ ਯੂਨੀਅਨ ਦੇContinue Reading

ਨਾਭਾ (ਤਰੁਣ ਮਹਿਤਾ ) ਰਿਆਸਤੀ ਸਹਿਰ ਨਾਭਾ ਕਈ ਦਹਾਕੇ ਬੀਤ ਜਾਣ ਤੋ ਬਾਅਦ ਵੀ ਬੁਨਿਆਦੀ ਸਿਹਤ ਸਹੂਲਤਾ ਤੋ ਵਾਝਾਂ ਹੈ। ਕਿਉਕੀ ਸਿਵਲ ਹਸਪਤਾਲ ਵਿਚ ਜਿਆਦਾਤਰ   ਡਾਕਟਰਾਂ ਦੀ ਕਮੀ ਰਹਿਦੀ ਹੈ।  ਜਿਸ ਕਰਕੇ ਲੋਕ ਸਰਕਾਰੀ ਹਸਪਤਾਲ ਤੋ ਇਲਾਜ ਕਰਵਾਉਣ ਦੀ ਥਾਂ ਪ੍ਰਾਈਵੇਟ ਹਸਪਤਾਲ ਤੋ ਇਲਾਜ ਕਰਵਾਉਣਾ ਪੰਸਦ ਕਰਦੇ ਹਨ। ਇਸ ਲਈContinue Reading

ਨਾਭਾ 17 ਜੂਨ (ਤਰੁਣ ਮਹਿਤਾ)ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਹਮੇਸ਼ਾਂ ਸੰਘਰਸ਼ਸ਼ੀਲ ਜੈ ਜਵਾਨ ਜੈ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਸਿੱਧੂ ਨੇ ਹਰਿੰਦਰਜੀਤ ਸਿੰਘ (ਹੈਰੀ ਸੰਧੂ) ਨੂੰ ਪਾਰਟੀ ਵੱਲੋਂ ਨਾਭਾ ਬਲਾਕ ਪਟਿਆਲਾ ਦਾ ਯੂਥ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਮੌਕੇ ਹੈਰੀ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹContinue Reading

ਡੈਲਸ, ਟੈਕਸਸ (ਕੁਲਵੰਤ ਧਾਲੀਆਂ/ ਨੀਟਾ ਮਾਛੀਕੇ): ਅਮਰੀਕਾ ਦੀ ਸਟੇਟ ਟੈਕਸਸ ਦੇ ਸ਼ਹਿਰ ਡੈਲਸ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ “ਮੈਂਬਰ ਇੰਨਵੈਸਟਮੈਂਟ ਗਰੁੱਪ” ਦੇ ਪੱਤਵੰਤੇ ਸੱਜਣਾ ਦੀ ਮੀਟਿੰਗ ਹੋਈ। ਜਿਸ ਵਿੱਚ ਆਪਣੇ ਕੰਮ-ਕਾਰ ਦੇ ਵਿਉਪਾਰਕ ਧੰਦਿਆਂ ਵਿੱਚ ਨਿਵੇਸ਼ (Investment) ਕਰਨ ਦੇ ਨਾਲ-ਨਾਲ ਲੋਕ ਭਲਾਈ ਦੇ ਕੰਮਾ ਵਿੱਚ ਵੱਧ ਕੇ ਹਿੱਸਾ ਲੈਣ ਬਾਰੇContinue Reading

“20 ਜੂਨ, ਦਿਨ ਸ਼ਨੀਵਾਰ ਡੇਵਸ ਵਿਖੇ” ਡੇਵਸ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਭਾਰਤ, ਜਿਸ ਨੂੰ ਸੰਵਿਧਾਨਿਕ ਤੌਰ ‘ਤੇ ਧਰਮ ਨਿਰਪੱਖ ਕਿਹਾ ਜਾਂਦਾ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉੱਥੇ ਅੱਜ ਵੀ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਉੱਤੇ ਸਥਾਨਿਕ ਹਕੂਮਤਾਂ ਦੁਆਰਾ ਨਸਲੀ ਹਮਲੇ ਕੀਤੇ ਜਾਂਦੇ ਹਨ। ਇਹ ਲੋਕ ਵੱਖ-ਵੱਖContinue Reading

ਪਟਿਆਲਾ (ਅਰਵਿੰਦਰ ਸਿੰਘ) ਪਹਿਲਾ ਜਿਨ੍ਹਾਂ ਮਹੀਨੀਂਆ ਵਿੱਚ ਵਿਦਿਆਰਥੀ ਅਕਸਰ ਆਪਣੀ ਨਵੀਂ ਕਲਾਸ ਨੂੰ ਲੈ ਕੇ ਉਤਸ਼ਾਹਿਤ ਹੁੰਦੇ ਸਨ ਉਨ੍ਹਾਂ ਮਹੀਨਿਆਂ ਵਿੱਚ ਹੁਣ ਬੱਚੇ ਅਤੇ ਮਾਪੇ ਦੋਵੇਂ ਭੰਬਲਬੂਸੇ ਵਿੱਚ ਪਏ ਹੋਏ ਹਨ। ਜਿਸ ਕਾਰਨ ਹੁਣ ਪ੍ਰਾਈਵੇਟ ਦੀ ਬਜਾਏ ਸਰਕਾਰੀ ਸਕੂਲ ਵਿੱਚ ਦਾਖਲੇ ਦਾ ਗ੍ਰਾਫ ਵੱਧਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਕਾਰਣContinue Reading