ਬਰਸਾਤਾਂ ਦੇ ਮੌਸਮ ਸਮੇਂ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਸਮੀਖਿਆ ਮੀਟਿੰਗ
ਪਟਿਆਲਾ (ਅਰਵਿੰਦਰ ਸਿੰਘ) ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆ ਕਿਹਾ ਕਿ ਸਬੰਧਤ ਵਿਭਾਗ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਆਪਣਾ ਕਮਿਊਨੀਕੇਸ਼ਨ ਪਲਾਨ ਤਿਆਰ ਕਰਕੇ ਇੱਕ ਹਫ਼ਤੇ ਦੇ ਅੰਦਰ-ਅੰਦਰContinue Reading






























