ਯੂ ਪੀ ਤੇ ਦਿੱਲੀ ਤੋਂ ਪਰਤੇ ਦੋ ਵਿਅਕਤੀ ਪਾਜ਼ਿਟਿਵ ਪਾਏ ਗਏ, ਜ਼ਿਲ੍ਹੇ ’ਚ ਐਕਟਿਵ ਕੇਸਾਂ ਦੀ ਗਿਣਤੀ 13 ਹੋਈ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਅੱਜ ਦੋ ਹੋਰ ਕੋਵਿਡ ਕੇਸ ਆਉਣ ਬਾਅਦ ਜ਼ਿਲ੍ਹੇ ’ਚ ਐਕਟਿਵ ਕੇਸਾਂ ਦੀ ਗਿਣਤੀ 13 ਹੋ ਗਈ ਹੈ। ਸਿਵਲ ਸਰਜਨ ਡਾ. ਭਾਟੀਆ ਨੇ ਦੱਸਿਆ ਕਿ ਇਨ੍ਹਾਂ ’ਚੋਂ ਇੱਕ 20 ਸਾਲਾ ਨੌਜੁਆਨ ਨਵਾਂਸ਼ਹਿਰ ਦੇ ਕਾਈਆਂ ਮੁਹੱਲਾ ਦਾ ਰਹਿਣ ਵਾਲਾ ਹੈ ਜੋContinue Reading






























