ਸਿੱਖ ਜਾਣਦੇ ਨੇ ਕਿ ਰੋਸ ਮੁਜਾਹਰਿਆਂ ਵਿਚ ਤੇ ਕਰੋਨਾ ਵਰਗੀਆਂ ਮਹਾਂਮਾਰੀਆਂ ਵਿਚ ਕਿਵੇਂ ਹਜਾਰਾਂ ਲੋੜਵੰਦ ਲੋਕਾਂ ਨੂੰ ਲੰਗਰ ਖੁਆਇਆ ਜਾਂਦਾ ਹੈ-ਨਿਊ ਯਾਰਕ ਟਾਇਮਜ
ਨਿਊ ਯਾਰਕ (ਹੁਸਨ ਲੜੋਆ ਬੰਗਾ) ਸੰਸਾਰ ਦੀ ਪ੍ਰਸਿੱਧ ਅਖਬਾਰ ਨਿਊ ਯਾਰਕ ਟਾਇਮਜ ਨੇ ਅਮਰੀਕਾ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਤਿਆਰ ਹੁੰਦੇ ਲੰਗਰਾਂ ਉਤੇ ਇਕ ਸਟੀਕ ਰਿਪੋਰਟ ਤਿਆਰ ਕਰਕੇ ਛਾਪੀ ਹੈ, ਜੋ ਸਾਰੀ ਦੁਨੀਆਂ ਦੇ ਸਿੱਖ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਹੈ। ਇਸ ਲਿਖਤ ਵਿਚ ਅਖਬਾਰ ਨੇ ਅਮਰੀਕਾ ਦੇ ਹਰ ਕੋਨੇContinue Reading






























