Home (Page 45)

ਅੰੰਮ੍ਰਿਤਸਰ, ਮੀਡੀਆ ਬਿਊਰੋ: ਹੁਣ ਅੰਮ੍ਰਿਤਸਰ ਦਾ ਯੂਪੀ ਦੀ ਰਾਜਧਾਨੀ ਲਖਨਊ ਨਾਲ ਸਿੱਧਾ ਸੰਪਰਕ ਹੋਵੇਗਾ। ਕਿਉਂਕਿ ਇੰਡੀਗੋ ਏਅਰਲਾਈਨ ਨੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸਿੱਧੀ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫਲਾਈਟ 27 ਮਾਰਚ ਤੋਂ ਰੋਜ਼ਾਨਾ ਲਖਨਊ ਲਈContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੀ ਮਾਨ ਸਰਕਾਰ ਨੇ ਅੱਜ ਇਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਚੋਣਾਂ ਤੋਂ ਪਹਿਲਾਂ ਜਾਂਦੇ ਜਾਂਦੇ ਕਈ ਗ੍ਰਾਂਟਾਂ ਜਾਰੀ ਕਰ ਗਈ ਸੀ। ਉਨ੍ਹਾਂ ’ਤੇ ਰੋਕ ਲਾ ਦਿੱਤੀ ਗਈ ਹੈ। ਪੰਚਾਇਤ ਵਿਭਾਗ ਵੱਲੋਂ ਵੱਖ ਵੱਖ 11 ਤਰੀਕਿਆਂ ਨਾਲ ਜਾਰੀContinue Reading

ਬਠਿੰਡਾ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਹੈਲਪਲਾਈਨ ਨੰਬਰ ਜਾਰੀ ਕਰਨ ਤੋਂ ਤੁਰੰਤ ਬਾਅਦ ਹੀ ਉਨ੍ਹਾਂ ਕੋਲ ਸ਼ਿਕਾਇਤਾਂ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਵੱਲੋਂ ਦਿੱਤੇ ਗਏ ਵ੍ਹੱਟਸਐਪ ਨੰਬਰ ਉੱਪਰ ਸਭ ਤੋਂ ਪਹਿਲੀ ਸ਼ਿਕਾਇਤ ਬਠਿੰਡਾ ਜ਼ਿਲ੍ਹੇ ਦੇ ਇਕ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਕੀਤੀContinue Reading

ਕਪੂਰਥਲਾ, ਮੀਡੀਆ ਬਿਊਰੋ: ਨਾਮੀ ਗੀਤਕਾਰ ਅਲਮਸਤ ਦੇਸਰਪੁਰੀ ਅੱਜ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਸਸਕਾਰ ਬੇਟੇ ਦੇ ਵਿਦੇਸ਼ ਤੋਂ ਆਉਣ ਉਪਰੰਤ ਕੀਤਾ ਜਾਵੇਗਾ। ਉਨ੍ਹਾਂ ਨੇ ਬਾਜਾਂ ਵਾਲਾ ਬਾਜਾਂ ਮਾਰਦਾ, ਇਕ ਗੁਜਰੀ ਰਬਡ਼ ਦਾ ਬਾਵਾ, ਸਾਨੂੰ ਤੇਰੀਆਂ ਮੁਹੱਬਤਾਂ ਨੇ ਮਾਰਿਆਂContinue Reading

ਜਲੰਧਰ, ਮੀਡੀਆ ਬਿਊਰੋ: ਬੁੱਧਵਾਰ ਸਵੇਰੇ ਅਤੇ ਬਾਅਦ ਦੁਪਹਿਰ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇ। ਫਿਰ ਵੀ, ਤਾਪਮਾਨ ਗਰਮ ਰਹੇਗਾ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਭਵਿੱਖਬਾਣੀ ਮੁਤਾਬਕ ਅਜਿਹੀ ਸਥਿਤੀ ਦੇਖਣ ਨੂੰ ਮਿਲ ਸਕਦੀ ਹੈ। ਇਸ ਦੇ ਬਾਵਜੂਦ ਇਸ ਦੇ ਆਲੇ-ਦੁਆਲੇ ਤਾਪਮਾਨ 35 ਡਿਗਰੀ ਸੈਲਸੀਅਸ ਤਕ ਬਣਿਆ ਰਹਿ ਸਕਦਾ ਹੈ। ਮੰਗਲਵਾਰ ਦੀ ਗੱਲContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਹੱਥੀ ਹਾਜ਼ਰੀ ਨਹੀਂ ਹੋਵੇਗੀ। ਸਿਹਤ ਸਕੱਤਰ ਯਸ਼ਪਾਲ ਗਰਗ ਨੇ ਦੱਸਿਆ ਕਿ ਹਸਪਤਾਲਾਂ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸਿਹਤ ਕਰਮਚਾਰੀ ਸਮੇਂ ਸਿਰ ਡਿਊਟੀ ਲਈ ਨਹੀਂ ਆ ਰਹੇ, ਜਿਸ ਕਾਰਨ ਮਰੀਜ਼ਾਂ ਨੂੰContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਵਿੱਚ ਪੈਟਰੋਲੀਅਮ ਕੰਪਨੀਆਂ ਨੇ ਦੂਜੇ ਦਿਨ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਵਾਹਨ ਚਾਲਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਪਿਛਲੇ ਦੋ ਦਿਨਾਂ ਵਿੱਚ ਪੈਟਰੋਲੀਅਮ ਕੰਪਨੀਆਂ ਨੇ ਪੈਟਰੋਲContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਵਿਚ ਵਧ ਰਹੀ ਗੰਨ ਹਿੰਸਾ ਤੇ ਅਪਰਾਧ ਨੇ ਹਾਲਾਤ ਗੰਭੀਰ ਬਣਾ ਦਿੱਤੇ ਹਨ ਤੇ ਕੋਈ ਵੀ ਦਿਨ ਅਜਿਹਾ ਨਹੀਂ ਨਿਕਲਦਾ ਜਿਸ ਦਿਨ ਕੋਈ ਮੰਦਭਾਗੀ ਘਟਨਾ ਨਾ ਵਾਪਰੀ ਹੋਵੇ। ਪਿਛਲੇ ਹਫਤੇ ਅਮਰੀਕਾ ਦੀਆਂ ਵੱਖ ਵੱਖ 9 ਥਾਵਾਂ ‘ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਜਿਨਾਂ ਵਿਚ 8 ਵਿਅਕਤੀ ਮਾਰੇContinue Reading

ਸੰਘੀ ਅਦਾਲਤ ਵੱਲੋਂ ਪੁਲਿਸ ਦੀ ਕਾਰਵਾਈ ਨੂੰ ਗਲਤ ਕਰਾਰ ਦਿੰਦਿਆਂ ਪੀੜਤ ਪਰਿਵਾਰ ਨੂੰ 8.50 ਕਰੋੜ ਡਾਲਰ ਦਾ ਮੁਆਵਜ਼ਾ ਦੇਣ ਦਾ ਆਦੇਸ਼ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਸੈਨ ਡਇਏਗੋ ਕਾਊਂਟੀ ਦੀ ਪੁਲਿਸ ਨਾਲ ਹੋਈ ਤਕਰਾਰ ਤੋਂ ਬਾਅਦ ਕੈਲੀਫੋਰਨੀਆ ਦੇ ਇਕ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ ਵਿਚ ਸੰਘੀ ਅਦਾਲਤ ਨੇ ਪੀੜਤ ਪਰਿਵਾਰ ਨੂੰContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵੱਲੋਂ ਯੁੱਧ ਪ੍ਰਭਾਵਿਤ ਦੇਸ਼ ਯੂਕਰੇਨ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਜਿਸ ਦੀ ਲੜੀ ਤਹਿਤ ਇੱਕ ਉਡਾਣ ਸੋਮਵਾਰ ਨੂੰ 100,000 ਦਵਾਈਆਂ ਦੇ ਪੈਕ ਲੈ ਕੇ ਯੂਕੇ ਤੋਂ ਰਵਾਨਾ ਹੋਈ। ਰੂਸੀ ਹਮਲੇ ਵਿੱਚ ਜ਼ਖਮੀ ਹੋਏ ਲੋਕਾਂ ਦੀ ਮੱਦਦ ਲਈ ਯੂਕਰੇਨ ਨੂੰ ਭੇਜੀਆਂ ਜਾਣContinue Reading