Home (Page 450)

ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਲਈ ਬੀਡੀਪੀਓ ਦਫ਼ਤਰ ਅੱਗੇ ਕੀਤਾ ਰੋਸ ਮੁਜ਼ਾਹਰਾ ਤੇ ਦਿੱਤਾ ਮੰਗ-ਪੱਤਰ ਖੰਨਾ (ਪਰਮਜੀਤ ਸਿੰਘ ਧੀਮਾਨ) : ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦਫਤਰ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਤਹਿਸੀਲ ਕਮੇਟੀ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਮੋਹਨਪੁਰ ਦੀ ਅਗਵਾਈ ਹੇਠਾਂContinue Reading

ਸੁਨਾਮ (ਅਜੈਬ ਸਿੰਘ  ਮੋਰਾਵਾਲੀ) ਸਥਾਨਕ ਸ਼ਹਿਰ ਮਾਰਕੀਟ ਕਮੇਟੀ ਦੇ ਚੇਅਰਮੈਨ ਮਨੀਸ਼ ਸੋਨੀ ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਮੌਕੇ ‌ਮਨੀਸ਼ ਸੋਨੀ ਦੇ ਭਰਾ ਟੋਨੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 11 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਇੰਦਰਾ ਮਾਰਗ ਕੋਲ ਕੁਝ ਵਿਅਕਤੀਆਂ ਵੱਲੋਂ ਮਨੀਸ਼ ਸੋਨੀ ਤੇContinue Reading

ਨਿਊਯਾਰਕ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿਚ ਜੌਰਜ ਫਲਾਈਡ ਦੀ ਮੌਤ ਦੇ ਬਾਅਦ ਜਾਰੀ ਵਿਰੋਧ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸ ਦੌਰਾਨ ਅਮਰੀਕੀ ਪੁਲਸ ਦਾ ਇਕ ਹੋਰ ਬੇਰਹਿਮ ਰਵੱਈਆ ਸਾਹਮਣੇ ਆਇਆ ਹੈ। ਨਿਊਯਾਰਕ ਪੁਲਸ ਨੇ ਇਕ ਨਿਹੱਥੇ ਬਜ਼ੁਰਗ ਪ੍ਰਦਰਸ਼ਨਕਾਰੀ ਨੂੰ ਧੱਕਾ ਮਾਰਿਆ, ਜਿਸ ਕਾਰਨ ਉਹ ਜ਼ਮੀਨ ‘ਤੇContinue Reading

ਲੋਕਾਂ ਨੇ 8.46 ਮਿੰਟ ਚੁੱਪ ਰਹਿਕੇ ਫਲਾਇਡ ਨੂੰ ਦਿੱਤੀਆਂ ਸ਼ਰਧਾਂਜਲੀਆਂ ਵਾਸ਼ਿੰਗਟਨ (ਹੁਸਨ ਲੜੋਆ ਬੰਗਾ) -4 ਸਰਵੇਖਣਾਂ ਵਿਚ ਅਮਰੀਕੀਆਂ ਨੇ ਜਾਰਜ ਫਲਾਇਡ ਦੀ ਮੌਤ ਤੇ ਉਸ ਉਪਰੰਤ ਹੋਏ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਪਣਾਈ ਪਹੁੰਚ ਨੂੰ ਰੱਦ ਕਰ ਦਿੱਤਾ ਹੈ। ਟਰੰਪ ਤੇ  ਸੈਨੇਟਰ ਟੌਮ ਕੌਟਨ ਸਮੇਤ ਕਈ ਹੋਰContinue Reading

ਸਿੱਖ ਭਾਈਚਾਰੇ ਦੇ ਕੰਮਾਂ ਦੀ ਕੀਤੀ ਸ਼ਲਾਘਾ ਬ੍ਰਿਸਬੇਨ (ਹਰਜੀਤ ਲਸਾੜਾ) ਕਰੋਨਾਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਗੁਰੂਘਰਾਂ ਅਤੇ ਸਿੱਖ ਭਾਈਚਾਰੇ ਵੱਲੋਂ ਮਨੁੱਖਤਾ ਬਾਬਤ ਕੀਤੇ ਕੰਮਾਂ ਦੀ ਸ਼ਲਾਘਾ ਲਈ ਉਚੇਚੇ ਤੌਰ ‘ਤੇ ਪੁੱਜੇ ਕੁਈਨਜ਼ਲੈਂਡ ਲਿਬਰਲ ਨੈਸ਼ਨਲ ਪਾਰਟੀ ਦੇ ਸੈਨੇਟਰ ਅਤੇ ਸਾਬਕਾ ਮਾਈਨਿੰਗ ਕਾਰਜਕਾਰੀ ਪਾਲ ਮਾਰਟਿਨ ਸਕੈਰ ਲੋਗਨ ਗੁਰੂਘਰ ਬ੍ਰਿਸਬੇਨ ਵਿਖੇ ਨਤਮਸਤਕ ਹੋਏ।Continue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਜੌਰਜ ਫਲਾਈਡ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਮਗਰੋਂ ਦੁਨੀਆ ਭਰ ਵਿਚ ਲੋਕ ਪ੍ਰਦਰਸ਼ਨ ਕਰ ਰਹੇ ਹਨ। ਉੱਧਰ ਅਮਰੀਕੀ ਰਾਸ਼ਟਰਪਤੀ ਦਫਤਰ ‘ਵ੍ਹਾਈਟ ਹਾਊਸ’ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਜ਼ਬਰਦਸਤੀ ਹਟਾਉਣ ਦੇ ਕਾਰਨ ਅਮਰੀਕਾ ਦੀ ਸੰਘੀ ਅਦਾਲਤ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮੁਕੱਦਮਾ ਦਾਇਰ ਕੀਤਾ ਗਿਆContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਜੂਨ ਮਹੀਨੇ ਨੂੰ ਮਿਸ਼ਨ ਫ਼ਤਿਹ ਵਜੋਂ ਮਨਾਉਣ ਅਤੇ ਕੋਰੋਨਾ ’ਤੇ ਜਿੱਤ ਪਾਉਣ ਲਈ ਉਲੀਕੇ ਪ੍ਰੋਗਰਾਮਾਂ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਇਸ ਸਬੰਧੀ ਵਿਸ਼ੇਸ਼ ਜਾਣਕਾਰੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਸਰਕਾਰ ਵੱਲੋਂ ਆਰੰਭੀ ਮਿਸ਼ਨ ਫ਼ਤਿਹ ਜਾਗਰੂਕਤਾ ਮੁਹਿੰਮ ਤਹਿਤ ਵੱਲੋਂ ਨਵਾਂਸ਼ਹਿਰ ਵਿਚ ਫ਼ਲੈਗ ਮਾਰਚ ਕੱਢਿਆ ਗਿਆ। ਸਬ ਇੰਸਪੈਕਟਰ ਨੀਰਜ ਚੌਧਰੀ ਦੀ ਅਗਵਾਈ ਹੇਠ ਕੱਢੇ ਗਏ ਇਸ ਫ਼ਲੈਗ ਮਾਰਚ ਰਾਹੀਂ ਲੋਕਾਂ ਨੂੰ ਪੰਜਾਬ ਅਤੇ ਆਪਣੇ ਜ਼ਿਲ੍ਹੇ ਨੂੰ ਕੋਵਿਡ-19 ਤੋਂContinue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਕੋਵਿਡ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਆਰੰਭੇ ਗਏ ਮਿਸ਼ਨ ਫ਼ਤਿਹ ਤਹਿਤ ਐਸ ਐਸ ਪੀ ਅਲਕਾ ਮੀਨਾ ਵੱਲੋਂ ਜ਼ਿਲ੍ਹਾ ਪੁਲਿਸ ਨੂੰ ਇਸ ਸਬੰਧੀ ਗਤੀਵਿਧੀਆਂ ਕਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਬੰਗਾ ਵਿਖੇ ਐਸ. ਐਚ. ਓ. ਹਰਪ੍ਰੀਤ ਸਿੰਘ ਦੀ ਅਗਵਾਈ ’ਚContinue Reading

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਪੰਜਾਬੀ ਮੀਡੀਆਂ ਯੂ.ਐਸ.ਏ ਅਤੇ ਪੰਜਾਬ ਪ੍ਰੋਡਕਸ਼ਨਜ਼ ਵੱਲੋਂ ਪਹਿਲਾ ਅੰਤਰ-ਰਾਸ਼ਟਰੀ ਦਸਤਾਰ ਮੁਕਾਬਲਾ ਆਨ-ਲਾਈਨ ਕਰਵਾਇਆ ਜਾ ਰਿਹਾ ਹੈ। ਜਿਸ ਨੂੰ ‘ਪੰਜਾਬੀ ਮੀਡੀਆਂ ਯੂ.ਐਸ.ਏ.’ ਦੇ ‘ਯੂ-ਟਿਊਬ‘ ਚੈਨਲ ਤੇ ਵੀਡਿਓਜ਼ ਰਾਹੀਵੀਡੀਓ ਰਾਹੀ ਸਮੁੱਚੇ ਭਾਈਚਾਰੇ ਦੀ ਜੱਜਮੈਂਟ ਲਈ ਪੇਸ਼ ਕੀਤਾ ਜਾਵੇਗਾ। ਜਿਸ ਦੇ ਅਧਾਰ ‘ਤੇ ਇਨਾਮ ਅਤੇ ਸਨਮਾਨContinue Reading