Home (Page 454)

ਹਿੰਸਕ ਪ੍ਰਦਰਸ਼ਨਾਂ ਤੋਂ ਕਈ ਦਿਨ ਬਾਅਦ ਸੜਕਾਂ ‘ਤੇ ਹੁਣ ਕੁਝ ਸ਼ਾਂਤੀ ਦਿੱਸੀ ਅਤੇ ਪ੍ਰਦਰਸ਼ਨ ਹੋਏ ਸ਼ਾਂਤੀਪੂਰਣ ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਅਮਰੀਕਾ ਵਿਚ ਪੁਲਸ ਹਿਰਾਸਤ ਵਿਚ ਕਾਲੇ ਮੂਲ ਦੇ ਵਿਅਕਤੀ ਜਾਰਜ ਫਲਾਇਡ ਦੇ ਮਾਰੇ ਜਾਣ ਤੋਂ ਬਾਅਦ ਭੜਕੇ ਹਿੰਸਕ ਪ੍ਰਦਰਸ਼ਨਾਂ ਤੋਂ ਕਈ ਦਿਨ ਬਾਅਦ ਸੜਕਾਂ ‘ਤੇ ਹੁਣ ਕੁਝ ਸ਼ਾਂਤੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਹਮੇਸ਼ਾ ਹੀ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਧੌਖਾ ਕਰਦੀਆਂ ਆ ਰਹੀਆਂ ਹਨ, ਪਹਿਲਾਂ ਤਾਂ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਵੱਡੇ-ਵੱਡੇ ਲੋਨ, ਲਿਮਟਾਂ ਦੇ ਕੇ ਉਨ੍ਹਾਂ ‘ਤੇ ਵਜ਼ਨ ਪਾਇਆ ਜਾਂਦਾ ਹੈ ਫਿਰ ਉਹਨਾਂ ਨੂੰ ਜਿਹੜੇ ਨਕਲੀ ਬੀਜ, ਸਪਰੇਅ ਅਤੇ ਖਾਦਾਂ ਦੇ ਕੇ ਉਨ੍ਹਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਟੈਕਨੀਕਲ ਸਰਵਿਸਜ਼ ਯੂਨੀਅਨ ਸਬ- ਡਵੀਜ਼ਨ ਖੰਨਾ ਸਿਟੀ-2 ਵਲੋਂ ਯੂਨੀਅਨ ਆਗੂ ਸੁਖਵਿੰਦਰ ਸਿੰਘ ਰਾਜੂ ਦੀ ਅਗਵਾਈ ਹੇਠਾਂ ਨੈਸ਼ਨਲ ਕੁਆਰਡੀਕੇਸ਼ਨ ਕਮੇਟੀ ਅਤੇ ਜੁਆਇੰਟ ਫੋਰਮ ਪੰਜਾਬ ਦੇ ਸੱਦੇ ‘ਤੇ ਕਾਲੇ ਬਿੱਲੇ ਲਗਾ ਕੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ-2020 ਲਿਆਉਣContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਨੇੜਲੇ ਪਿੰਡ ਚੱਕਮਾਫੀ ਵਿਖੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਖੇਤੀਬਾੜੀ ਅਫਸਰ ਡਾ. ਰੰਗੀਲ ਸਿੰਘ ਦੀ ਅਗਵਾਈ ਹੇਠਾਂ ਝੋਨੇ ਦੀ ਸਿੱਧੀ ਬਿਜਾਈ ਅਗਾਂਹਵਧੂ ਕਿਸਾਨ ਸੁਰਿੰਦਰ ਸਿੰਘ ਦੇ ਖੇਤ ਵਿਚ ਕਾਰਵਾਈ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਕਾਸContinue Reading

ਟਰੰਪ ਦੀ ਬਿਆਨਬਾਜੀ ਨੇ ਬਲਦੀ ਉਪਰ ਤੇਲ ਪਾਇਆ-ਜੋਅ ਬਿਡੇਨ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਮਿਨੀਏਪੋਲਿਸ ਵਿਚ ਪੁਲਿਸ ਹਿਰਾਸਤ ਵਿਚ ਜਾਰਜ ਫਲਾਇਡ ਨਾਮੀ ਕਾਲੇ ਵਿਅਕਤੀ ਦੀ ਹੋਈ ਮੌਤ ਉਪਰੰਤ ਅਮਰੀਕਾ ਦੇ ਵੱਖ ਵੱਖ ਸ਼ਹਿਰਾਂ ਵਿਚ ਪ੍ਰਦਰਸ਼ਨਾਂ, ਲੁੱਟਮਾਰ ਤੇ ਭੰਨਤੋੜ ਦਾ ਸਿਲਸਲਾ ਜਾਰੀ ਹੈ। ਸਖਤੀ ਦੇ ਬਾਵਜੂਦ ਭਾਰੀ ਗਿਣਤੀ ਵਿਚ ਲੋਕ ਵਾਈਟ ਹਾਊਸContinue Reading

ਜੰਗਲ਼ੀ ਅੱਗਾਂ ਤੇ ਕਰੋਨਾਵਾਇਰਸ ਕਾਰਨ ਸੁੰਗੜੀ ਆਰਥਿਕਤਾ ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਅਰਥਸ਼ਾਸਤਰੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਪਿਛਲੀਆਂ ਜੰਗਲ਼ੀ ਅੱਗਾਂ ਅਤੇ ਕਰੋਨਾਵਾਇਰਸ ਦੇ ਪ੍ਰਕੋਪ ਕਾਰਨ ਮਾਰਚ ਦੀ ਤਿਮਾਹੀ ਵਿਚ ਦੇਸ਼ ਦੀ ਆਰਥਿਕਤਾ ਵਿੱਚ 0.3% ਦੀ ਗਿਰਾਵਟ ਦਰਜ਼ ਕੀਤੀ ਗਈ ਹੈ ਅਤੇ ਆਸਟਰੇਲੀਆ ਨੂੰ 29 ਸਾਲਾਂ ਵਿਚ ਪਹਿਲੀ ਮੰਦੀ ਦਾ ਸਾਹਮਣਾContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਸਮਾਜ ਵਿੱਚ ਕੋਵਿਡ—19 ਦੇ ਲਈ ਪੈਰਾ ਮੈਡੀਕਲ ਸਟਾਫ, ਨਰਸਾਂ, ਲੈਬ ਟੈਕਨੀਸ਼ੀਅਨ ਜਾਂ ਦੂਜੇ ਸਟਾਫ ਵਾਲੇ ਕੋਵਿਡ ਵਿੱਚ ਵਧੀਆ ਕੰਮ ਕਰ ਰਹੇ ਹਨ ਉਹਨਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਹ ਬੀਮਾਰੀ ਸੰਸਾਰ ਵਿੱਚ ਫੈਲੀ ਹੋਈ ਹੈ ਪਰ ਇਹ ਲੋਕ ਦਿਨ ਰਾਤ ਆਪਣੀ ਪ੍ਰਵਾਹContinue Reading

ਸ਼ੰਭੂ/ਰਾਜਪੁਰਾ (ਅਰਵਿੰਦਰ ਜੋਸ਼ਨ) ਜ਼ਿਲ੍ਹਾ ਮੈਜਿਸਟਰੇਟ ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪੰਜਾਬ ਆਉਣ ਵਾਲਿਆਂ ਲਈ ਕੌਮੀ ਸ਼ਾਹਰਾਹ ਅੰਬਾਲਾ-ਰਾਜਪੁਰਾ ਮਾਰਗ ‘ਤੇ ਸਥਿਤ ਮੁੱਖ ਦਾਖਲਾ ਸਥਾਨ ਸ਼ੰਭੂ ਬੈਰੀਅਰ ਵਿਖੇ ਬਣਾਏ ਚੈਕ ਪੁਆਇੰਟ ਦਾ ਦੌਰਾ ਕੀਤਾ।Continue Reading

ਪਟਿਆਲਾ (ਅਰਵਿੰਦਰ ਜੋਸ਼ਨ)ਪੰਜਾਬ ਦੇ ਬਿਜਲੀ ਕਾਮੇ ਪਾਵਰ ਮੈਨੇਜਮੈਂਟ ਪਾਸੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੇ ਨਿਪਟਾਰੇ ਲਈ ਸੂਬਾ ਪੱਧਰ ਤੇ ਪੰਜਾਬ ਦੇ ਸਮੂੰਹ ਉਪ ਮੰਡਲ/ਮੰਡਲ ਦਫਤਰਾਂ ਅੱਗੇ 9 ਜੂਨ 2020 ਨੂੰ ਪਾਵਰ ਮੈਨੇਜਮੈਂਟ ਵਿਰੁੱਧ ਅਰਥੀ ਫੂਕ ਰੈਲੀਆਂ ਕਰਨਗੇ ਅਤੇ 10 ਜੂਨ ਤੋਂ 30 ਜੂਨ ਤੱਕ ਦੋਨੋ ਕਾਰਪੋਰੇਸ਼ਨਾਂ ਦੇContinue Reading