ਜ਼ਿਲ੍ਹੇ ਵਿੱਚ ਕੁਵੈਤ ਤੋਂ ਆਏ ਵਿਅਕਤੀ ਅਤੇ ਦਿੱਲੀ ਤੋਂ ਆਈ ਮਹਿਲਾ ਦੇ ਕੋਰੋਨਾ ਟੈਸਟ ਪਾਜ਼ਿਟਿਵ ਆਏ
ਨਵਾਂ ਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਚ ਅੱਜ ਆਏ ਕੋਵਿਡ-19 ਨਮੂਨਿਆਂ ਦੇ ਨਤੀਜਿਆਂ ਚੋਂ ਇਕ ਵਿਅਕਤੀ ਅਤੇ ਇਕ ਮਹਿਲਾ ਦਾ ਟੈਸਟ ਪਾਜ਼ਿਟਿਵ ਪਾਇਆ ਗਿਆ। ਸਿਵਲ ਸਰਜਨ ਡਾ . ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਪਿੰਡ ਚੰਦਿਆਣੀ ਖੁਰਦ ਨਾਲ ਸਬੰਧਤ ਇਕ 38 ਸਾਲਾਂ ਵਿਅਕਤੀ ਇੱਕ ਹਫ਼ਤਾ ਪਹਿਲਾਂContinue Reading






























