ਕੋਰੋਨਾ ਕੇਸਾਂ ‘ਚ ਵਾਧੇ ਦੇ ਬਾਵਜੂਦ ਪਾਬੰਦੀਆਂ ‘ਚ ਦਿੱਤੀ ਜਾ ਰਹੀ ਹੈ ਢਿੱਲ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਫਿਰ ਤੋਂ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹਨਾਂ ਕੇਸਾਂ ਦੇ ਬਾਵਜੂਦ ਵੀ ਕੋਰੋਨਾ ਪਾਬੰਦੀਆਂ ਵਿੱਚ ਲਗਾਤਾਰ ਢਿੱਲ ਦਿੱਤੀ ਜਾ ਰਹੀ ਹੈ। ਜਿਸ ਦੀ ਅਗਲੀ ਲੜੀ ਤਹਿਤ ਸੋਮਵਾਰ ਤੋਂ ਗਾਹਕਾਂ ਦੇ ਵੇਰਵਿਆਂ ਨੂੰ ਪ੍ਰਾਹੁਣਚਾਰੀ ਸਥਾਨਾਂ ਦੁਆਰਾ ਇਕੱਤਰ ਕਰਨ ਦੀ ਜ਼ਰੂਰਤContinue Reading





























