ਕੋਵਿਡ-19 ਦੌਰਾਨ ਬੇਰੋਜ਼ਗਾਰ ਹੋਏ ਨੌਜੁਆਨਾਂ/ਪ੍ਰਵਾਸੀ ਮਜ਼ਦੂਰਾਂ ਦੇ ਮੁੜ ਵਸੇਬੇ/ਰੋਜ਼ਗਾਰ ਲਈ ਮੀਟਿੰਗ
ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਕੋਵਿਡ-19 ਕਰਫ਼ਿਊ/ਲਾਕਡਾਊਨ ਦੌਰਾਨ ਬੇਰੋਜ਼ਗਾਰ ਹੋਏ ਨੌਜੁਆਨਾਂ/ਪ੍ਰਵਾਸੀ ਮਜ਼ਦੂਰਾਂ ਦੇ ਮੁੜ ਵਸੇਬੇ/ਰੋਜ਼ਗਾਰ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਅਦਿਤਿਆ ਉੱਪਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਲਾਈਨ ਵਿਭਾਗਾਂ ਨਾਲ ਮੀਟਿੰਗ ਦੌਰਾਨ ਸ੍ਰੀ ਉੱਪਲ ਨੇ ਇਸ ਮੌਕੇ ਜਨਰਲ ਮੈਨੇਜਰContinue Reading






























