ਬਰਾਜ਼ੀਲ ਵਿਚੋਂ ਕੋਈ ਵੀ ਵਿਅਕਤੀ ਅਮਰੀਕਾ ਵਿਚ ਦਾਖਲ ਨਹੀਂ ਹੋ ਸਕੇਗਾ-ਟਰੰਪ
ਅਮਰੀਕਾ ਵਿਚ ਰੋਜ਼ਾਨਾ ਮੌਤਾਂ ਦੀ ਗਿਣਤੀ ਘਟੀ ਬੀਚਾਂ ਤੇ ਹੋਰ ਥਾਵਾਂ ‘ਤੇ ਇਕੱਠੇ ਹੋ ਰਹੇ ਲੋਕਾਂ ਨੂੰ ਅਵੇਸਲੇ ਨਾ ਹੋਣ ਲਈ ਕਿਹਾ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਬਰਾਜ਼ੀਲ ਉਪਰ ਨਵੀਆਂ ਯਾਤਰਾ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ ਜੋ ਫੌਰੀ ਲਾਗੂ ਹੋContinue Reading





























