Home (Page 470)

ਨਾਭਾ ( ਤਰੁਣ ਮਹਿਤਾ) -ਕਾਲਾ ਰਾਮ ਕਾਂਸਲ ਪੀ.ਸੀ.ਐਸ ਨੇ ਨਾਭਾ ਦੇ ਉਪ ਮੰਡਲ ਮੈਜਿਸਟਰੇਟ ਵਜੋਂ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਇਸ ਅਹੁਦੇ ,ਤੇ ਤਾਇਨਾਤ ਐਸ.ਡੀ.ਐਮ ਸੂਬਾ ਸਿੰਘ ਦੀ ਬਦਲੀ ਮੂਣਕ ਵਿਖੇ ਕਰ  ਦਿੱਤੀ ਗਈ ਹੈ ਇੱਥੇ ਇਹ  ਵਰਨਣਯੋਗ ਹੈ ਕਿ ਕਾਲਾ ਰਾਮ ਕਾਂਸਲ ਪਹਿਲਾਂ ਵੀ ਨਾਭਾ ਦੇ ਐੱਸ.ਡੀ.ਐਮ  ਰਹਿContinue Reading

ਸੁਨਾਮ  ( ਅਜੈਬ ਸਿੰਘ ਮੋਰਾਂਵਾਲੀ ) ਸਥਾਨਕ  ਵਿਰਕ ਹੋਟਲ ਵਿਖੇ ਸਾਊਂਡ ਐਸੋਸੀਏਸ਼ਨ ਦੀ ਇੱਕ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ  ਕਾਰੋਬਾਰ ਨਾਲ ਸਬੰਧਤ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ।ਇਸ ਮੌਕੇ ਆਗੂ ਅਮਰਜੀਤ ਸਿੰਘ ਵਿਰਕ ਨੇ ਕਿਹਾ ਜਦੋਂ ਦਾ ਕੋਰੋਨਾ ਵਾਇਰਸ ਕਾਰਨ ਕਰਫਿਊ ਅਤੇ ਲੋਕ ਡਾਉਣ ਸ਼ੁਰੂ ਹੋਇਆ ਸੀContinue Reading

ਨਾਭਾ, (ਤਰੁਣ ਮਹਿਤਾ ) – ਅੱਜ ਇੱਥੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਬਰਖਿਲਾਫ ਰੋਸ਼ ਧਰਨਾ ਰੋਸ਼ ਮੁਜਾਹਰਾ ਕੀਤਾ ਗਿਆ, ਕਿਉਂਕਿ ਕੇਂਦਰ ਅਤੇ ਕਈ ਰਾਜ ਸਰਕਾਰਾਂ ਵੱਲੋਂ ਲੇਬਰ ਕਾਨੂੰਨ ਨੂੰ ਮੁਲਤਵੀ ਕਰਕੇ ਲੇਬਰ ਤੋਂ 8 ਘੰਟੇ ਦੀ ਥਾਂ 12 ਘੰਟੇ ਕੰਮ ਲੈਣ ਲਈ ਕਾਨੂੰਨ ਬਣਾਇਆ ਗਿਆ ਹੈ| ਅੱਜ ਭਾਰਤ ਦੀਆਂ ਟਰੇਡContinue Reading

ਮ੍ਰਿਤਕਾਂ ਦੀ ਯਾਦ ਵਿਚ ਸਰਕਾਰੀ ਇਮਾਰਤਾਂ ‘ਤੇ ਅਮਰੀਕੀ ਝੰਡੇ ਅੱਧੇ ਝੁਕਾਏ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਕੋਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ 1,00,000 ਹੋ ਜਾਣ ਦੇ ਦਰਮਿਆਨ ਮ੍ਰਿਤਕਾਂ ਦੀ ਯਾਦ ਵਿਚ ਰਾਸ਼ਟਰਪਤੀ ਟਰੰਪ ਨੇ ਸੰਘੀ ਇਮਾਰਤਾਂ ‘ਤੇ ਅਮਰੀਕੀ ਝੰਡੇ ਨੀਵੇਂ ਕਰਨ ਦਾ ਆਦੇਸ਼ ਦਿੱਤਾ ਹੈ। ਰਵਾਇਤੀ ਤੌਰ ‘ਤੇ ਅਮਰੀਕੀ ਝੰਡੇ ਫੌਜ ਦੇ ਸ਼ਹੀਦContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਵਾਂਸ਼ਹਿਰ ਵਾਸੀ ਮੈਡਮ ਪੂਨਮ ਮਾਨਿਕ ਨੂੰ ਪਾਰਟੀ ਲਈ ਕੀਤੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਸ ਮੌਕੇ ਪੂਨਿਮ ਮਾਨਿਕ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾContinue Reading

ਅੰਮ੍ਰਿਤਸਰ, (ਮੀਡੀਆ ਬਿਊਰੋ) ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਸ਼ੁਰੂ ਕੀਤੀ ਗਈ ਸਕੀਮ ਆਪਣੀ ਗੱਡੀ ਆਪਣਾ ਰੋਜ਼ਗਾਰ, ਨੌਜਾਵਾਨਾਂ ਲਈ ਸਵੈ-ਰੋਜ਼ਗਾਰ ਦਾ ਇੱਕ ਸੁਨਹਿਰੀ ਮੌਕਾ ਹੈ। ਇਸ ਸਕੀਮ ਲਈ ਅੰਮ੍ਰਿਤਸਰ ਜਿਲੇ ਦੇ ਨੋਜਵਾਨ 22 ਜੂਨ ਤੱਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਵਿਖੇ ਫਾਰਮ ਜਮਾ ਕਰਾ ਸਕਦੇ ਹਨ। ਇਸContinue Reading

ਅੰਮ੍ਰਿਤਸਰ, (ਮੀਡੀਆ ਬਿਊਰੋ ) ਅੰਮ੍ਰਿਤਸਰ ਦੀਆਂ ਪ੍ਰਮੁੱਖ ਔਰਤਾਂ ਦੀ ਸੰਸਥਾ ਫੁਲਕਾਰੀ ਵੱਲੋਂ ਸੀ:ਆਈ:ਆਈ ਦੇ ਸਹਿਯੋਗ ਨਾਲ ਲੋਹਗੜ, ਵਾਲਮੀਕਿ ਮੁਹੱਲਾ, ਬੰਗਲਾ ਬਸਤੀ ਅਤੇ ਵੱਲਾ ਮੰਡੀ ਵਿਖੇ ਲੋੜਵੰਦਾਂ ਵਿੱਚ ਰਾਸ਼ਨ, ਮਾਸਕ, ਸੈਨੀਟਾਈਜਰ ਅਤੇ ਸਫਾਈ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਫੁਲਕਾਰੀ ਦੀ ਪ੍ਰਧਾਨ ਨਿਧੀ ਸਿਧਵਾਨੀ ਨੇ ਕਿਹਾ ਕਿ ਫੁਲਕਾਰੀ ਕੈਨ ਸੰਸਥਾContinue Reading

ਅੰਮ੍ਰਿਤਸਰ, (ਮੀਡੀਆ ਬਿਊਰੋ ) ਅੱਜ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਦੇ ਨਿਵਾਸ ਅਸਥਾਨ ਵਿਖੇ ਐਲ:ਆਈ:ਸੀ ਆਫ ਇੰਡੀਆ ਦੇ ਕਰਮਚਾਰੀ ਸੰਗਠਨ ਵੱਲੋਂ ਮੁੱਖ ਮੰਤਰੀ ਕੋਵਿਡ-19 ਰਲੀਫ ਫੰਡ ਲਈ 1,68,500/-ਰੁਪੈ ਦਾ ਚੈਕ ਸ੍ਰੀ ਸੋਨੀ ਨੂੰ ਭੇਂਟ ਕੀਤਾ। ਇਸ ਮੌਕੇ ਕਰਮਚਾਰੀ ਸੰਗਠਨ ਦੇ ਨੇਤਾ ਸ੍ਰੀ ਰਣਜੀਤ ਰਾਏ ਨੇContinue Reading

ਅੰਮ੍ਰਿਤਸਰ, (ਮੀਡੀਆ ਬਿਊਰੋ ) ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜਿਲੇ ਵਿੱਚ ਬਾਹਰੋਂ ਆਏ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਲਈ ਜਿਲੇ ਵਿੱਚ ਬਾਹਰੋਂ ਆਏ ਵਿਅਕਤੀਆਂ ਦੀ ਸੂਚਨਾ ਦੇਣ ਲਈ ਨੰਬਰਦਾਰ, ਸਰਪੰਚ ਅਤੇ ਕੌਂਸਲਰ ਪਾਬੰਦ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਅੱਜ ਆਬਕਾਰੀ ਤੇ ਕਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਗੱਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੀ ਕਿਸੇ ਵੀ ਥਾਂ `ਤੇ ਨਜਾਇਜ਼ ਵਿਕਰੀ ਨਾ ਹੋਵੇ। ਸਹਾਇਕ ਕਰ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰContinue Reading