Home (Page 474)

ਅਮਰੀਕਾ ਵਿਚ ਕੋਰੋਨਵਾਇਰਸ ਨਾਲ 1552 ਹੋਰ ਮੌਤਾਂ, ਮੌਤਾਂ ਦੀ ਗਿਣਤੀ 93533 ਹੋਈ। ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਨਿਰੰਤਰ ਫੈਲ ਰਹੀ ਕੋਵਿਡ-19 ਉਪਰ ਚਿੰਤਾ ਪ੍ਰਗਟ ਕਰਦਿਆਂ ਟਰੰਪ ਪ੍ਰਸ਼ਾਸਨ ਨੇ ਬਿਮਾਰੀਆਂ ‘ਤੇ ਨਿਯੰਤਰਣ ਤੇ ਰੋਕਥਾਮ ਬਾਰੇ ਕੇਂਦਰ (ਸੀ.ਡੀ.ਸੀ) ਦੇ ਸਰਹੱਦੀ ਪਾਬੰਦੀਆਂ ਬਾਰੇ ਹੁਕਮ ਦੀ ਮਿਆਦ ਨੂੰ ਅਣਮਿਥੇ ਸਮੇਂ ਲਈ ਵਧਾ ਦਿੱਤਾ ਹੈ। ਇਸ ਹੁਕਮContinue Reading

ਮੋਗੇ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਵਿੱਚ ਪੈਦਾ ਹੋਇਆ ਗੁਰਨਾਮ ਸਿੰਘ ਗਾਮਾਂ, ਪਿਛਲੇ ਮਹੀਨੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ। ਚੜ੍ਹਦੀ ਜਵਾਨੀ ਵਿੱਚ ਕਬੱਡੀ ਅਤੇ ਗੀਤਕਾਰੀ ਦੋਹਾਂ ਹੀ ਖੇਤਰਾਂ ਵਿੱਚ ਉਸਨੇ ਬੁਲੰਦੀਆਂ ਨੂੰ ਛੋਹਿਆ। ਉਸਦੀ ਕਪਤਾਨੀ ਥੱਲੇ ਜਲੰਧਰ ਸਪੋਰਟਸ ਸਕੂਲ ਨੇ ਸੰਨ 1994 ਵਿੱਚ ਆਲ ਇੰਡੀਆ ਇੰਟਰ ਵਰਸਟੀ ਵਿੱਚੋਂContinue Reading

Chandigarh (Media Bureau) Life and activity are all set to return to the market places in the city tomorrow. Nearly two months after the closure of shops and markets due to the lockdown, shopkeepers are looking forward to get back to business. Extending the lockdown in the city for twoContinue Reading

Haryana (Media Bureau) After it decided to resume inter- and intra-State transport bus service during ongoing lockdown, the Haryana government has written letters to the neighbouring States and Union Territory, seeking their consent to ply buses. The State Transport Department has written letters to the governments of Uttar Pradesh, Rajasthan, Punjab,Continue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਤਹਿਸੀਲ ਅੰਮ੍ਰਿਤਸਰ ਦੇ ਕਰੀਬ 1.40 ਲੱਖ ਪਸ਼ੂਆਂ ਨੂੰ ਘਰ-ਘੋਰੂ ਦੀ ਬੀਮਾਰੀ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਦੀ ਮੁਹਿੰਮ ਦੀ ਸ਼ੁਰੂਆਤ ਹਲਕਾ ਮਜੀਠਾ ਦੇ ਪਿੰਡ ਅਜੈਬਵਾਲੀ ਤੋਂ ਕੀਤੀ ਗਈ। ਇਹ ਸ਼ੁਰੂਆਤ ਪੰਜਾਬ ਦੇ ਪਸ਼ੂ-ਪਾਲਣ ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਤਿ੍ਰਪਤ ਰਜਿੰਦਰ ਸਿੰਘ ਬਾਜਵਾ ਜੀ ਦੀContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਉਭਾਰਨ ਲਈ 140.40 ਲੱਖ ਦੀ ਸਬਸਿਡੀ ਜਾਰੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ: ਮੋਹਨ ਲਾਲ ਸੂਦ ਨੇ ਦੱਸਿਆ ਗਿਆ ਕਿ ਕਰੋਨਾ ਵਾਈਰਸ ਦੀContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ ਤੋਂ 18 ਰੇਲ ਗੱਡੀਆਂ ਵੱਖ-ਵੱਖ ਥਾਵਾਂ ਲਈ ਪ੍ਰਵਾਸੀਆਂ ਨੂੰ ਲੈ ਕੇ ਜਾ ਚੁੱਕੀਆਂ ਹਨ । ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਟ੍ਰੇਨਾਂ ਦੀ ਲਗਾਤਾਰਤਾ ਵਿਚ ਅੱਜ ਪੰਜਾਬ ਭਰContinue Reading