Home (Page 475)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਇੰਮੀਗ੍ਰੇਸ਼ਨ ਸੇਵਾ ਪ੍ਰਦਾਤਾਵਾਂ ਨੂੰ ਆਪਣੇ ਦਫ਼ਤਰ ਸੋਮਵਾਰ ਤੋਂ ਸ਼ਨੀਵਾਰ ਤੱਕ ਖੋਲ੍ਹਣ ਦੀ ਮਨਜੂਰੀ ਦੇ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਸਰਵਿਸ ਸਵੇਰੇ 9 ਤੋਂ 4 ਵਜੇ ਦੌਰਾਨ ਦਿੱਤੀ ਜਾ ਸਕੇਗੀ ਪਰੰਤੂ ਕੋਚਿੰਗ ਸੰਸਥਾਂਵਾਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫ਼ਿਊ ਅਤੇ ਲਾਕਡਾਊਨ ਕਾਰਨ ਰਾਜ ਅਤੇ ਜ਼ਿਲ੍ਹੇ ’ਚ ਰਹਿ ਰਹੇ ਦੂਸਰੇ ਰਾਜਾਂ ਦੇ ਪ੍ਰਵਾਸੀਆਂ ਨੂੰ ਉਨ੍ਹਾਂ ਦੀ ਘਰ ਪਰਤਣ ਦੀ ਇੱਛਾ ਦੇ ਮੱਦੇਨਜ਼ਰ ਆਰੰਭੇ ਗਏ ਯਤਨਾਂ ਤਹਿਤ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚੋਂ 570 ਵਿਅਕਤੀਆਂ ਨੂੰ ਬਿਹਾਰ ਅਤੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਲਾਕਡਾਊਨ ਕਾਰਨ ਪ੍ਰਭਾਵਿਤ ਹੋਈ ਮਨਰੇਗਾ ਮਜ਼ਦੂਰਾਂ ਦੀ ਆਰਥਿਕਤਾ ਨੂੰ ਸਹਾਰਾ ਦੇਣ ਲਈ ਸੂਬੇ ਭਰ ’ਚ ਮਨਰੇਗਾ ਤਹਿਤ ਵੱਡੇ ਪੱਧਰ ’ਤੇ ਪ੍ਰਾਜੈਕਟ ਆਰੰਭੇ ਗਏ ਗਏ ਹਨ। ਇਹ ਪ੍ਰਗਟਾਵਾ ਜ਼ਿਲ੍ਹੇ ’ਚ ਮਨਰੇਗਾ ਅਧੀਨ ਆਰੰਭੇ ਗਏ ਨਹਿਰਾਂ ਤੇ ਸੜ੍ਹਕਾਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਬਹੁਤ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪਿਛਲੇ ਦਿਨੀ ਪਿੰਡ ਆਸਰੋਂ ਨੇੜੇ ਹੋਏ ਕੁਟੀਆ ਵਿਚ ਮਿ੍ਰਤਕ ਮਿਲੇ ਅਵਧੂਤ ਮਹਾਂ ਯੋਗੇਸ਼ਵਰ ਦੇ ਅੰਨ੍ਹੇ ਕਤਲ ਦੀ ਗੁੱਥੀ ਦੋ ਦਿਨ ਵਿੱਚ ਸੁਲਝਾਏ ਜਾਣ ਦਾ ਸਮਾਚਾਰ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਕੋਵਿਡ ਰੋਕਥਾਮ ਅਤੇ ਸਾਵਧਾਨੀਆਂ ਦੇ ਮੱਦੇਨਜ਼ਰ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਆਹ ਸਮਾਗਮਾਂ ਅਤੇ ਅੰਤਮ ਰਸਮਾਂ/ਸ਼ੋਕ ਸਮਾਗਮਾਂ ’ਚ ਇਕੱਤਰਤਾ ਦੀ ਗਿਣਤੀ ਨੂੰ ਸੀਮਿਤ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਪੰਜਾਬ ਦੇ ਆਬਕਾਰੀ ਵਿਭਾਗ ‘ਤੇ ਸ਼ਰਾਬ ਮਾਫ਼ੀਏ ਦੇ ਕੰਟਰੋਲ ਕਾਰਨ ਸਿੱਧੇ ਤੌਰ ‘ਤੇ ਸਰਕਾਰੀ ਖਜਾਨੇ ਨੂੰ ਹਰ ਸਾਲ 25 ਹਜ਼ਾਰ ਕਰੋੜ ਰੁਪਏ ਦਾ ਘਾਟਾ ਪੈ ਰਿਹਾ ਹੈ। ਜਿਸ ਕਾਰਨ ਪੰਜਾਬ ਸਰਕਾਰ ਆਰਥਿਕ ਮੰਦਹਾਲੀ ਨੂੰ ਝੇਲ ਰਹੀ ਹੈ। ਇਸ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਆਬਕਾਰੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਵਾਇਰਸ (ਕੋਵਿਡ-19) ਵਰਗੀ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਸਮੁੱਚੇ ਭਾਰਤ ‘ਚ ਤਾਲਾਬੰਦੀ ਕਾਰਨ ਸਮੁੱਚੇ ਲੋਕ ਘਰਾਂ ਵਿਚ ਬੰਦ ਹੋ ਗਏ ਸਨ। ਮਜ਼ਦੂਰ ਅਤੇ ਦਿਹਾੜੀਦਾਰ ਲੋਕ ਰੋਟੀ, ਪਾਣੀ ਤੋਂ ਵੀ ਤਰਸ ਗਏ ਸਨ। ਤਾਲਾਬੰਦੀ ਦੌਰਾਨ ਸਥਾਨਕ ਲੋਕਾਂ ਵਲੋਂ ਭਾਵੇਂContinue Reading

ਫਤਿਹਗੜ੍ਹ ਸਾਹਿਬ (ਸੂਦ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਡਿਉਟੀ ਨਿਭਾ ਰਹੇ ਮੰਡੀ ਸੁਪਰਵਾਈਜਰ ਜਸਤਿੰਦਰਪਾਲ ਸਿੰਘ, ਐਫ. ਸੀ. ਆਈ. ਦੇ ਇੰਸਪੈਕਟਰ ਪ੍ਰਵੀਨ ਪਾਂਡੇ ਅਤੇ ਤਰਲੋਚਨ ਸਿੰਘ ਐਕਸਨਰਿਕਾਰਡ ਨੂੰ ਆੜਤੀ ਐਸੋਸੀਏਸ਼ਨ ਅਨਾਜ ਮੰਡੀ ਪੀਰਜੈਨ ਦੇ ਪ੍ਰਧਾਨ ਅਸ਼ੋਕ ਕੁਮਾਰ ਨੇ ਸਨਮਾਨਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਧਾਨ ਅਸ਼ੋਕContinue Reading

ਫਤਿਹਗੜ੍ਹ ਸਾਹਿਬ (ਸੂਦ)- ਕੋਰੋਨਾਂ ਮਹਾਮਾਰੀ ਕਰਕੇ ਪੁਰੀ ਦੁਨੀਆ ਲਾਕਡਾਉਨ ਹੈ ਜਿਸ ਕਰਕੇ ਪਿਛਲੇ 2 ਮਹੀਨੇ ਤੋਂ ਲੋਕ ਆਪਣੇ ਘਰਾਂ ਵਿਚ ਬੈਠੇ ਹਨ ਅਤੇ ਕੰਮ ਨਾ ਹੋਣ ਕਰਕੇ ਗਰੀਬ ਲੋਕਾ ਨੂੰ ਘਰ ਦਾ ਗੁਜਾਰਾ ਚਲਾਉਣਾ ਅਤੇ ਬੀਮਾਰ ਵਿਅਕਤੀਆਂ ਲਈ ਦਵਾਈ ਵਗੈਰਾ ਦਾ ਇਤੰਜਾਮ ਕਰਨਾ ੂਬਹੁਤ ਹੀ ਔਖਾ ਹੈ। ਇਸ ਲਈ ਸਰਕਾਰContinue Reading

ਫਤਿਹਗੜ੍ਹ ਸਾਹਿਬ (ਸੂਦ)- ਥਾਣਾ ਮੁੱਲੇਪੁਰ ਪੁਲਸ ਨੇ 180 ਬੌਤਲਾ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕੀਤਾ ਹੈ। ਡੀ. ਐਸ. ਪੀ. ਰਮਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਜਿਲਾ ਪੁਲਸ ਮੁੱਖੀ ਸ਼੍ਰੀਮਤੀ ਅਮਨੀਤ ਕੌਂਡਲ ਦੇ ਹੁਕਮਾ ਤੇ ਥਾਣਾ ਮੁੱਲੇਪੁਰ ਦੇ ਐਸ. ਐੱਚ. ਓ. ਜਾਨਾਪਲ ਦੀ ਅਗਵਾਈ ਵਿਚ ਸਹਾਇਕ ਥਾਣੇਦਾਰContinue Reading