ਪ੍ਰਵਾਸੀਆਂ ਨੂੰ ਵਿਸ਼ੇਸ਼ ਗੱਡੀਆਂ ਰਾਹੀਂ ਭੇਜਣ ਵਿੱਚ ਪੰਜਾਬ ਬਣਿਆ ਮੋਹਰੀ ਸੂਬਾ
ਅੰਮ੍ਰਿਤਸਰ (ਮੀਡੀਆ ਬਿਊਰੋ ) ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਤੋਂ 16 ਰੇਲ ਗੱਡੀਆਂ ਵੱਖ-ਵੱਖ ਥਾਵਾਂ ਲਈ ਪ੍ਰਵਾਸੀਆਂ ਨੂੰ ਲੈ ਕੇ ਜਾ ਚੁੱਕੀਆਂ ਹਨ, ਜਦਕਿ ਪੰਜਾਬ ਭਰ ਵਿਚੋਂ 178 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 2 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰਾਂContinue Reading





























