Home (Page 478)

ਕੋਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ ਦੀ ਰਫ਼ਤਾਰ ਕੁਝ ਮੱਧਮ ਹੋਈ, 820 ਹੋਰ ਮੌਤਾਂ ਵਾਸ਼ਿੰਗਟਨ 18 ਮਈ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਨਾਲ ਪੀੜਤ 820 ਹੋਰ ਮਰੀਜ ਦਮ ਤੋੜ ਗਏ ਹਨ ਤੇ ਮੌਤਾਂ ਦੀ ਕੁਲ ਗਿਣਤੀ 90978 ਹੋ ਗਈ ਹੈ। ਹਾਲਾਂ ਕਿ ਨਵੀਆਂ ਮੌਤਾਂ ਦੀ ਗਿਣਤੀContinue Reading

Amritsar Sahib (Media Bureau) Former minister and Amritsar MLA Navjot Singh Sidhu, who launched the YouTube channel during the Corona crisis, is once again busy laughing. Navjot Singh Sidhu, who has been away from comedian Kapil Sharma’s show for a long time, has now started comedy on Tiktok. Sidhu hasContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਆਈਸੋਲੇਸ਼ਨ ਵਾਰਡਾਂ ਤੋਂ ‘ਹੋਮ ਆਈਸੋਲੇਸ਼ਨ’ ਭੇਜੇ ਗਏ ਕੋਵਿਡ-19 ਮਰੀਜ਼ਾਂ ’ਤੇ ਸਬੰਧਤ ਸਬ ਡਵੀਜ਼ਨਾਂ ਦੇ ਐਸ.ਡੀ. ਐਮਜ਼ ਵੱਲੋਂ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਉਹ ‘ਹੋਮ ਆਈਸੋਲੇਸ਼ਨ’ ਦੀ ਉਲੰਘਣਾ ਨਾ ਕਰਨ । ਅੱਜ ਸ਼ਾਮ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਅੱਜ ਅਤੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ 19 ਦੇ ਦਹਿਸ਼ਤ ਵਿਚ ਜਦੋਂ ਆਦਮੀ-ਆਦਮੀ ਤੋਂ ਡਰ ਰਿਹਾ ਹੈ, ਲੋਕ ਆਪਣੇ ਘਰ ਆਏ ਸਕੇ ਭੈਣ-ਭਰਾਵਾਂ ਲਈ ਦਰਵਾਜ਼ਾ ਨਹੀਂ ਖੋਲ ਰਹੇ ਅਤੇ ਦੂਰੋਂ ਹੀ ਫਤਿਹ ਬੁਲਾ ਕੇ ਕੰਮ ਚਲਾ ਰਹੇ ਹਨ, ਉਸ ਵੇਲੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਲੋੜਵੰਦ ਮਰੀਜਾਂ ਨੂੰ ਆਪਣੀਆਂ ਸੇਵਾਵਾਂ ਦੇContinue Reading

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਕੋਵਿਡ-19 ਨਾਲ ਸਬੰਧਤ 5 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ 6 ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਅੱਜ ਆਏ ਇਨ੍ਹਾਂ 5 ਮਾਮਲਿਆਂ ’ਚੋਂ ਦੋ ਅਮਿ੍ਰਤਸਰ ਜ਼ਿਲ੍ਹੇ ਨਾਲContinue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਸਿਹਤ ਵਿਭਾਗ ਪੰਜਾਬ ਵੱਲੋਂ ਕੋਵਿਡ-19 ਮਰੀਜ਼ਾਂ ਦੀ ਸਿਹਤਯਾਬੀ ਨੂੰ ਲੈ ਕੇ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ’ਚ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਿਤ ਕੋਵਿਡ-19 ਆਈਸੋਲੇਸ਼ਨ ਵਾਰਡ ’ਚੋਂ 8 ਹੋਰ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ । ਡਾ. ਕਵਿਤਾ ਭਾਟੀਆContinue Reading