ਕੋਰੋਨਾ ਮਹਾਂਮਾਰੀ ਦੌਰਾਨ ਮਾਨਵਤਾ ਦੀ ਭਲਾਈ ਲਈ ਅਹਿਮ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਸੰਸਥਾ ਯੂਨਾਈਟਿਡ ਸਿੱਖਜ਼
ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਮਹਾਂਮਾਰੀ (ਕੋਵਿਡ-19) ਦੌਰਾਨ ਮਾਨਵਤਾ ਦੀ ਸੇਵਾ ‘ਚ ਜੁਟੀ ਇੰਟਰਨੈਸ਼ਨਲ ਸੰਸਥਾ ਯੂਨਾਈਟਿਡ ਸਿੱਖਜ਼ ਪੰਜਾਬ ਹੈਡ ਗੁਰਪ੍ਰੀਤ ਸਿੰਘ ਸੇਠੀ ਅਤੇ ਜਿਲਾ ਹੈਡ ਗਗਨਦੀਪ ਸਿੰਘ ਦੀ ਯੋਗ ਅਗਵਾਈ ‘ਚ ਅੱਜ ਖੰਨਾ ਵਿਖੇ ਹੋਏ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਵਿਧਾਇਕ ਗੁਰਕੀਰਤ ਸਿੰਘ ਅਤੇ ਹਲਕਾ ਪਾਇਲ ਦੇ ਵਿਧਾਇਕContinue Reading






























