‘ਆਪ’ ਵੱਲੋਂ ਰਾਜ ਸਭਾ ਦੇ ਉਮੀਦਵਾਰਾਂ ਲਈ ਬਾਹਰੀ ਨਾਵਾਂ ‘ਤੇ ਸਿਆਸਤ ਗਰਮਾਈ
ਜਲੰਧਰ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਨੇ ਪੰਜ ਰਾਜ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸਾਰੇ ਪੰਜ ਉਮੀਦਵਾਰਾਂ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਇਸ ਦੌਰਾਨ ਵਿਰੋਧੀ ਧਿਰ ਕੁਝ ਉਮੀਦਵਾਰਾਂ ‘ਤੇ ਹਮਲੇ ਕਰ ਰਹੀ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਪੰਜਾਬContinue Reading






























