ਸੀਲ ਕੀਤੇ 15 ਪਿੰਡਾਂ ’ਚੋਂ ਪਠਲਾਵਾ ਨੂੰ ਛੱਡ ਕੇ ਬਾਕੀ ਸਾਰੇ ਪਿੰਡਾਂ ਤੋਂ ਪਾਬੰਦੀਆਂ ਹਟਾਈਆਂ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਵੱਲੋਂ ਪਠਲਾਵਾ, ਸੁਜੋਂ ਤੇ ਲਧਾਣਾ ਝਿੱਕਾ ’ਚ ਮਾਰਚ 2020 ਦੌਰਾਨ ਕੋਵਿਡ ਕੇਸ ਸਾਹਮਣੇ ਆਉਣ ਬਾਅਦ ਸੀਲ ਕੀਤੇ 15 ਪਿੰਡਾਂ ’ਚੋਂ ਪਠਲਾਵਾ ਨੂੰ ਛੱਡ ਕੇ ਬਾਕੀ ਸਾਰਿਆਂ ’ਚੋਂ ਪਾਬੰਦੀਆਂ ਹਟਾਉਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਪਿੰਡਾਂContinue Reading






























