Home (Page 488)

ਚੰਡੀਗੜ੍ਹ (ਮੀਡੀਆ ਬਿਊਰੋ) ਆਮ ਆਦਮੀ ਪਾਰਟੀ (ਆਪ) ਹਰਪਾਲ ਸਿੰਘ ਚੀਮਾ ਨੇ ਲੰਘੇ ਸ਼ਨੀਵਾਰ ਨੂੰ ਇੱਕ ਅਹਿਮ ਬੈਠਕ ਦੌਰਾਨ ਪੰਜਾਬ ਦੇ ਮੰਤਰੀਆਂ ਅਤੇ ਸਮੂਹ ਅਧਿਕਾਰੀਆਂ ਦਰਮਿਆਨ ਹੋਏ ਖੜਕੇ-ਦੜਕੇ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਚੀਮਾ ਨੇ ਕਿਹਾ ਕਿ ਜੇਕਰ ਉਨ੍ਹਾਂ ਅੰਦਰ ਪੰਜਾਬ ਪ੍ਰਤੀ ਥੋੜ੍ਹੀ ਬਹੁਤ ਵੀ ਜ਼ਮੀਰ ਜਿੰਦਾ ਹੈ ਤਾਂ ਉਹ ਫਿਰ ਖ਼ੁਦContinue Reading

12 ਮਈ 1820 ਨੂੰ ਇਟਲੀ ਵਿਖੇ ਇੱਕ ਸਧਾਰਨ ਪਰਿਵਾਰ ਵਿੱਚ ਪੈਦਾ ਹੋਈ ਬੇਟੀ ਨੇ ਸੰਸਾਰ ਵਿੱਚ ਲੜਕੀਆਂ ਵਲੋ ਨਰਸਿੰਗ ਕਾਰਜ ਨੂੰ ਮਾਨਤਾ ਅਤੇ ਸਨਮਾਨ ਦਿਲਵਾਉਣ ਲੲੀ  ਮਹਾਨ ਸੰਘਰਸ ਕੀਤਾ ਸੀ।  ਬਚਪਨ ਤੋਂ ਹੀ ਸੇਵਾ ਸਫਾਈ ਨਿਮਰਤਾ ਦੂਸਰਿਆਂ ਦੀ ਨਿਸ਼ਕਾਮ ਮਦਦ ਕਰਨ, ਪੰਛੀਆਂ ਅਤੇ ਵਾਤਾਵਰਨ ਨੂੰ ਪਿਆਰ ਕਰਨ ਅਤੇ ਮਿਠਾ ਬੋਲਣContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ ਬਲਦੇਵ ਸਿੰਘ ਢਿੱਲੋਂ, ਪਦਮਸ਼੍ਰੀ ਐਵਾਰਡੀ ਨੇ ਪੰਜਾਬ ਦੇ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਦੀ ਇਕ ਭਾਵੁਕ ਅਪੀਲ ਕੀਤੀ ਹੈ। ਉਨਾਂ ਆਪਣੀ ਅਪੀਲ ਵਿਚ ਕਿਹਾ ਕਿ ‘ਰੀਮੋਟ ਸੈਂਸਿੰਗ’ ਵਿਭਾਗ ਵਲੋਂ ਪਿਛਲੇ ਹਫਤੇ ਕਣਕ ਦੇ ਨਾੜ ਨੂੰ ਲਗਾਤਾਰ ਅੱਗContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ ‘ਚ ਭੇਜਣ ਦੀ ਕੀਤੀ ਪਹਿਲ ਤਹਿਤ ਅੱਜ ਦੁਪਿਹਰ ਅੰਮ੍ਰਿਤਸਰ ਤੋਂ ਚੌਥੀ ਰੇਲ ਗੱਡੀ ਗੌਂਡਾ ਲਈ ਰਾਵਾਨਾ ਹੋ ਗਈ। ਇਸ ਰੇਲ ਗੱਡੀ ਵਿਚ ਗਏ 1200 ਮੁਸਾਫਿਰਾਂ ਨੂੰ ਉਨਾਂ ਦੇ ਘਰਾਂ ਤੋਂ ਲੈ ਕੇ ਰੇਲ ਗੱਡੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਵੱਲੋਂ ਕੋਵਿਡ-19 ਹੈਲਪ ਵੈਬਸਾਈਟ ਪੰਜਾਬ ਅਤੇ ਸੇਵਾ ਕੇਂਦਰਾਂ ਰਾਹੀਂ ਆਪਣੇ ਰਾਜਾਂ ਨੂੰ ਜਾਣ ਦੇ ਚਾਹਵਾਨ 8704 ਪ੍ਰਵਾਸੀਆਂ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਮੈਡੀਕਲ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕਲ੍ਹ ਰਾਤ ਇੱਕ ਵਿਅਕਤੀ ਦੀ ਰਿਪੋਰਟ ਪਾਜ਼ਿਟਿਵ ਆਉਣ ਬਾਅਦ ਜ਼ਿਲ੍ਹੇ ’ਚ ਐਕਟਿਵ ਕੋਵਿਡ -19 ਕੇਸਾਂ ਦੀ ਗਿਣਤੀ 85 ਹੋ ਗਈ ਹੈ ਪਰੰਤੂ ਰਾਹਤ ਵਾਲੀ ਗੱਲ ਇਹ ਹੈ ਕਿ ਬਲਾਚੌਰ ਦੇ ਬੂਥਗੜ੍ਹ ’ਚੋਂ ਕੋਵਿਡ -19 ਪਾਜ਼ਿਟਿਵ ਪਾਏ ਗਏ ਪਹਿਲੇ ਵਿਅਕਤੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਿਨਾਂ ਪਾਸ ਤੋਂ ਵੀ ਮੈਡੀਕਲ ਐਮਰਜੈਂਸੀ ਵਾਲਿਆਂ ਨੂੰ ਹਸਪਤਾਲ ਤੱਕ ਪੁੱਜਣ ’ਚ ਕੋਈ ਰੁਕਾਵਟ ਨਾ ਆਉਣ ਦੇਣ ਦੀ ਹਦਾਇਤ ਕੀਤੀ ਹੈ। ਕੁੱਝ ਲੋਕਾਂ ਵੱਲੋਂ ਮੈਡੀਕਲ ਐਮਰਜੈਂਸੀ ਪਾਸ ਜਾਰੀ ਹੋਣ ’ਚ ਆ ਰਹੀਆਂ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ’ਚ ਲਿਆਂਦੇContinue Reading

ਸਟਾਫ਼ ਦੇ ਹੋਣਗੇ ਰੋਜ਼ਾਨਾ ਟੈਸਟ, ਅਮਰੀਕਾ ਵਿਚ ਮੌਤਾਂ ਦੀ ਗਿਣਤੀ 80787 ਹੋਈ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ 80787  ਹੋ ਗਈ ਹੈ ਜਦ ਕਿ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 27638 ਨਵੇਂ ਮਰੀਜ਼ ਹਸਪਤਾਲਾਂ ਵਿਚ ਦਾਖਲ ਹੋਏ ਹਨ ਜਿਨਾਂ ਨਾਲ ਮਰੀਜ਼ਾਂ ਦੀ ਕੁਲ ਗਿਣਤੀ 13,67,638Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸ਼ਰਾਬ ਦੀ ਹੋਮ ਡਲਿਵਰੀ ਕਰਨ ਦੇ ਫੈਸਲੇ ਦਾ ਵੱਖ ਵੱਖ ਰਾਜਸੀ ਤੇ ਸਮਾਜਸੇਵੀ ਜੱਥੇਬੰਦੀਆਂ ਨੇ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਅੱਜ ਇੱਥੇ ਆਮ ਆਦਮੀ ਪਾਰਟੀ (ਲੀਗਲ ਸੈਲ) ਦੇ ਸੀਨੀਅਰ ਆਗੂContinue Reading

ਇਲਾਕਾ ਨੂੰ ਸੈਨੇਟਾਈਜ਼ ਕਰਕੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਕੁਆਰਟਾਈਨ ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਕੋਵਿਡ-19 ਦੀ ਲਪੇਟ ‘ਚ ਖੰਨਾ ਦੇ ਮੁਹੱਲਾ ਆਹਲੂਵਾਲੀਆ ਨੇੜੇ ਮੰਦਰ ਕਰਮੀ ਸ਼ਿਵਾਲਾ ਵਿਖੇ 13 ਵਰਿਆਂ ਦੀ ਲੜਕੀ ਦੇ ਆ ਜਾਣ ਕਾਰਨ ਸ਼ਹਿਰ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੰਦਰ ਦੇ ਨਜ਼ਦੀਕ ਰਹਿੰਦੇ ਪਰਿਵਾਰContinue Reading