ਰਾਜਪਾਲ ਨੇ ਹਰ ਔਰਤ ਨੂੰ 300 ਯੂਨਿਟ ਬਿਜਲੀ ਮੁਫਤ ਅਤੇ 1000 ਰੁਪਏ ਦੇਣ ਬਾਰੇ ‘ਆਪ’ ਦੇ ਬਿਆਨ ਨੂੰ ਦੁਹਰਾਇਆ
ਚੰਡੀਗੜ੍ਹ, ਮੀਡੀਆ ਬਿਊਰੋ: ਰਾਜਪਾਲ ਬਨਵਾਰੀ ਲਾਲ ਪੁਰੋਹਿਤ (Punjab Governor) ਨੇ ਪੰਜਾਬ ਵਿਧਾਨ ਸਭਾ (Punjab Vidhan Sabha) ‘ਚ ਅੱਜ ਆਪਣੇ ਭਾਸ਼ਣ ਦੌਰਾਨ ਮਾਨ ਸਰਕਾਰ ਦੇ ਰੋਡਮੈਪ ਬਾਰੇ ਦੱਸਿਆ। ਰਾਜਪਾਲ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸਰਕਾਰ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਲਈ ਵਚਨਬੱਧ ਹੈ। ਸੂਬੇ ‘ਚ ਮੁਫਤ ਬਿਜਲੀContinue Reading






























