ਪ੍ਰੇਮੀ ਨਾਲ ਮਿਲ ਕੀਤਾ ਪਤੀ ਦਾ ਕਤਲ
ਸੁਨਾਮ 7 ਮਈ (ਅਜੈਬ ਸਿੰਘ ਮੋਰਾਂਵਾਲੀ ) ਇੱਕ ਨੌਜਵਾਨ ਦੀ ਮਿਲੀ ਲਾਸ਼ ਦੇ ਕਤਲ ਦਾ ਮਾਮਲਾ ਪੁਲਸ ਵੱਲੋਂ ਸੁਲਝਾ ਲਿਆ ਗਿਆ ਡੀਐੱਸਪੀ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਲਾਸ਼ ਜਖੇਪਲ ਪਿੰਡ ਵਿੱਚ ਛੱਪੜ ਚੋਂ ਮਿਲੀ ਸੀ ।ਜਿਸ ਸਬੰਧੀ ਉਨ੍ਹਾਂ ਵੱਲੋਂ ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੁਲਿਸContinue Reading






























