ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ 3 ਵਿਅਕਤੀਆਂ ਖਿਲਾਫ਼ ਪੁਲਿਸ ਕੇਸ ਦਰਜ
ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ )ਜ਼ਿਲਾ ਮੈਜਿਸਟਰੇਟ ਸ਼੍ਰੀ ਘਨਸ਼ਿਆਮ ਥੋਰੀ ਨੇ ਜ਼ਿਲੇ ਵਿੱਚ ਕੁਝ ਥਾਈਂ ਇਕਾਂਤਵਾਸ ਵਿੱਚ ਰਹਿਣ ਲਈ ਲਾਜ਼ਮੀ ਕਰਾਰ ਦਿੱਤੇ ਗਏ ਵਸਨੀਕਾਂ ਦੁਆਰਾ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ। ਜ਼ਿਲਾ ਮੈਜਿਸਟਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਪੁਲਿਸContinue Reading




























