Home (Page 504)

ਕੈਲੇਫੋਰਨੀਆਂ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ )- ਅਮਰੀਕਾ ਲਈ ਰਾਹਤ ਦੀ ਖ਼ਬਰ ਹੈ ਕਿ ਇੱਥੇ ਮੌਤਾਂ ਦੇ ਅੰਕੜੇ ਵਿੱਚ ਕਮੀ ਵੇਖੀ ਗਈ ਜਿਸ ਦੇ ਚੱਲਦੇ ਬੀਤੇ 24 ਘੰਟਿਆਂ ਵਿਚ 1154 ਲੋਕਾਂ ਦੀ ਮੌਤ ਹੋ ਗਈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 68 ਹਜ਼ਾਰ ਤੋਂ ਵਧੇਰੇ ਹੋ ਗਈ ਹੈ। ਵਰਲਡ ਓ ਮੀਟਰContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ ) ਅਮਰੀਕੀ ਅਧਿਕਾਰੀਆਂ ਦਾ ਮੰਨਣਾ ਹੈ ਕਿ ਚੀਨ ਨੇ ਕੋਰੋਨਾ ਵਾਇਰਸ ਦੇ ਫੈਲਣ ਅਤੇ ਇਸ ਬੀਮਾਰੀ ਦੇ ਪ੍ਰਕੋਪ ਦੇ ਪੈਮਾਨੇ ‘ਤੇ ਫੈਲਣ ਸਬੰਧੀ ਜਾਣਕਾਰੀ ਗੁਪਤ ਇਸ ਕਰਕੇ ਰੱਖੀ ਤਾਂ ਕਿ ਉਹ ਇਸ ਨਾਲ ਨਜਿੱਠਣ ਲਈ ਮੈਡੀਕਲ ਸਪਲਾਈ ਲਈ ਲੋੜੀਂਦਾ ਸਮਾਨ ਇਕੱਠਾ ਕਰਕੇ ਰੱਖ ਸਕੇ।Continue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)– ਕੋਰੋਨਾ ਵਾਇਰਸ ਕਾਰਨ ਅਮਰੀਕਾ ਵਿਚ ਮੌਤ ਅੰਕੜਾ ਹੋਰ ਵਧਣ ਦੇ ਮੱਦੇਨਜ਼ਰ ਕੌਮੀ ਸਿਹਤ ਦੇਖਭਾਲ ਕੇਂਦਰਾਂ ਵਿਰੁੱਧ ਗਲਤ ਦੇਖਭਾਲ ਦਾ ਦਾਅਵਾ ਕੀਤਾ ਜਾ ਰਿਹਾ ਹੈ ਤੇ ਇਸ ਕਾਰਨ ਦੇਖਭਾਲ ਕੇਂਦਰ ਕਾਨੂੰਨੀ ਸੁਰੱਖਿਆ ਲੈਣ ਲਈ ਮਜਬੂਰ ਹੋਏ ਹਨ। ਘੱਟੋ-ਘੱਟ 15 ਸੂਬਿਆਂ ਨੇ ਕਾਨੂੰਨ ਜਾਂ ਗਵਰਨਰਾਂ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰਾਂ ਦੀ ਵੀਡੀਓ ਕਾਨਿਫਰੰਸਿਗ ਰਾਹੀਂ ਹੋਈ ਅਹਿਮ ਮੀਟਿੰਗ ਵਿੱਚ ਜਿਲ੍ਹਾ ਖਜਾਨਾ ਦਫਤਰਾਂ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਬਿਲ ਨਾ ਲੈਣ ਸਬੰਧੀ ਸਰਕਾਰ ਦੇ ਜੁਬਾਨੀ ਹੁਕਮਾਂ ਦਾ ਵਿਰੋਧ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।  ਮੁਲਾਜ਼ਮ ਆਗੂ ਅਤੇ ਮੰਚ ਦੇ ਕਨਵੀਨਰ-ਕਮ-ਕੋਆਰਡੀਨੇਟਰ  ਸੁਖਚੈਨ ਸਿੰਘ ਖਹਿਰਾ ਨੇContinue Reading

ਲੌਂਗੋਵਾਲ (ਮੀਡੀਆ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਜੋ ਕਿ ਸ਼ਾਮ ਅਚਾਨਕ ਚਲਾਣਾ ਕਰ ਗਏ ਸਨ ਦਾ ਸੰਸਕਾਰ ਅੱਜ ਪਰਿਵਾਰ ਮੈਂਬਰਾਂ ਦੀ ਹਾਜ਼ਰੀ ਵਿੱਚ ਸਥਾਨਕ ਰਾਮ ਬਾਗ ਵਿਖੇ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਬੀ ਅਮਰਪਾਲ ਕੌਰ ਆਲ ਇੰਡਿਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਦੇਸ਼ ਵਿਆਪੀ ਲਾਕ ਡਾਊਨ ਅਤੇ ਪੰਜਾਬ ‘ਚ ਲਗਾਏ ਕਰਫਿਊ ਕਰਕੇ ਪਟਿਆਲਾ ਦੀ ਇੱਕ ਚਾਰ ਸਾਲਾ ਬੱਚੀ ਆਪਣੇ ਨਾਨਕੇ ਘਰ ਹਿਮਾਚਲ ਪ੍ਰਦੇਸ਼ ਦੇ ਕਾਂਗੜੇ ਵਿਖੇ ਹੀ ਅਟਕ ਕੇ ਰਹਿ ਗਈ ਸੀ। ਛੋਟੀ ਬੱਚੀ ਹੋਣ ਕਰਕੇ ਆਪਣੇ ਮਾਪਿਆਂ ਤੋਂ ਬਿਨ੍ਹਾਂ ਓਦਰਨContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਭਾਰਤੀ ਫ਼ੌਜ ਨੇ ਅੱਜ ਕੋਰੋਨਾਵਾਇਰਸ ਦੀ ਮਹਾਂਮਾਰੀ ਖ਼ਿਲਾਫ਼ ਜੰਗ ਲੜ ਰਹੇ ਫਰੰਟ ਲਾਇਨ ਯੋਧਿਆਂ ਨੂੰ ਸਲਾਮ ਕੀਤਾ। ਇੱਥੇ ਸਰਕਾਰੀ ਮੈਡੀਕਲ ਕਾਲਜ ਵਿਖੇ ਭਾਰਤੀ ਫ਼ੌਜ ਦੇ ਪਟਿਆਲਾ ਮਿਲਟਰੀ ਸਟੇਸ਼ਨ ਵੱਲੋਂ ਮਿਲਟਰੀ ਬੈਂਡ ਨਾਲ ਸ਼ਾਨਦਾਰ ਧੁਨਾਂ ਵਜਾ ਕੇ ਡਾਕਟਰਾਂ, ਪੈਰਾ ਮੈਡੀਕਲ ਅਮਲੇ, ਪੁਲਿਸ ਅਤੇ ਸਫ਼ਾਈ ਕਰਮਚਾਰੀਆਂ ਨੂੰ ਸਨਮਾਨ ਭੇਟContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਦੇਸ਼ ਵਿੱਚ ਡਿਜ਼ਾਜਸਟਰ ਮੈਨੇਜਮੈਂਟ ਐਕਟ 2005 ਲਾਗੂ ਹੋਣ ਕਾਰਨ ਕੇਂਦਰ ਸਰਕਾਰ ਕੋਲ ਸਾਰੇ ਹੱਕ ਰਾਖਵੇਂ ਹਨ। ਇਸ ਲਈ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਦੇ ਸਨਮੁਖ ਸਾਰੇ ਟੀ.ਵੀ. ਚੈਨਲਾਂ ਨੂੰ ਲਾਜ਼ਮੀ ਮੁਫ਼ਤ ਟਾਈਮ ਸਲਾਟ ਚਲਾਉਣ ਲਈ ਕਿਹਾ ਜਾਵੇ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਰਮੇਸ਼ ਪੋਖਰਿਆਲ ਨਿਸ਼ੰਕ ਅਤੇContinue Reading

ਆਯੁਰਵੈਦ ਵਿਚ ਲੱਸਣ ਨੂੰ ਮਹਾਂਔਸ਼ਧੀ ਕਿਹਾ ਜਾਂਦਾ ਹੈ। ਕੀ ਤੁਸੀਂ ਜਾਣਦੇ ਹੋ ਲਸਣ ਦਾ ਆਚਾਰ ਸਵਾਦਲਾ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਕਾਫੀ ਲਾਭਦਾਇਕ ਹੁੰਦਾ ਹੈ। ਲਸਣ ਐਂਟੀਸੈਪਟਿਕ, ਐਂਟੀ ਆਕਸੀਡੈਂਟ, ਐਂਟੀ ਬੈਕਟਰੀਆ, ਐਂਟੀ ਵਾਇਰਲ ਅਤੇ ਐਂਟੀਫੰਗਲ ਗੁਣਾਂ ਨਾਲ ਭਰਪੂਰ ਹੁੰਦਾ ਹੈ। ਆਯੁਰਵੈਦ ਵਿਚ ਲਸਣ ਕਈ ਬਿਮਾਰੀਆਂ ਦਾ ਇਲਾਜ ਕਰਦਾ ਹੈ। ਭਾਰਤ ‘ਚContinue Reading

ਜ਼ਿਲ੍ਹੇ ਵਿਚ ਕੁੱਲ 66 ਮਰੀਜ਼ ਇਲਾਜ ਅਧੀਨ-ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਕੱਲ੍ਹ ਰਾਤ ਤੋਂ ਕੋਵਿਡ ਟੈਸਟ ਦੀਆਂ ਰਿਪੋਟਾਂ ਆਉਣੀਆਂ ਸ਼ੁਰੂ ਹੋਈਆਂ ਤਾਂ ਕੋਵਿਡ ਮਰੀਜ਼ਾਂ ਦਾ ਭੁਚਾਲ ਹੀ ਆ ਗਿਆ । ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਰਾਜਿੰਦਰ ਪ੍ਰਸ਼ਾਦ ਭਾਟੀਆ ਅਨੁਸਾਰ ਕੱਲ੍ਹContinue Reading