ਕੱਚੇ ਸਫ਼ਾਈ ਸੇਵਕਾਂ ਨੂੰ ਵਿੱਤੀ ਸਹਾਇਤਾ ਤੇ ਪ੍ਰਸ਼ੰਸਾ ਪੱਤਰ ਪ੍ਰਦਾਨ ਕਰਕੇ ਕੀਤਾ ਸਨਮਾਨ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਨੇ ਅੱਜ ਕੋਵਿਡ-19 ਦੌਰਾਨ ਕੰਮ ਕਰਨ ਵਾਲੇ ਨਗਰ ਕੌਂਸਲ ਨਵਾਂਸ਼ਹਿਰ ਦੇ 100 ਕੱਚੇ ਸਫ਼ਾਈ ਕਰਮਚਾਰੀਆਂ ਨੂੰ ਤਾੜੀਆਂ ਦੀ ਗੂੰਜ ’ਚ ਪ੍ਰਸ਼ੰਸਾ ਪੱਤਰ ਅਤੇ ਐਨ.ਆਰ.ਆਈ. ਜੁਝਾਰ ਸਿੰਘ (ਪੁਨੂੰ ਮਜਾਰਾ) ਨਿਊਜ਼ੀਲੈਂਡ ਵੱਲੋਂ ਇੱਕ-ਇੱਕ ਹਜ਼ਾਰ ਰੁਪਏ ਦਾ ਨਗਦ ਇਨਾਮ ਦੇContinue Reading






























