Home (Page 508)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਪੰਜਾਬ ਸਰਕਾਰ ਦੀਆਂ ਕੋਰੋਨਾ ਵਾਇਰਸ ਰੋਕਥਾਮ ਦੇ ਮੱਦੇਨਜ਼ਰ ਰਾਜ ਦੀਆਂ ਮੁੱਖ ਸੜ੍ਹਕਾਂ ਜਿਵੇਂ ਕਿ ਰਾਸ਼ਟਰੀ ਮਾਰਗ/ਰਾਜ ਮਾਰਗ/ਜ਼ਿਲ੍ਹੇ ਦੀਆਂ ਮੁੱਖ ਸੜ੍ਹਕਾਂ ਰਾਹੀਂ ਹੀ ਜ਼ਿਲ੍ਹਿਆਂ ’ਚ ਐਂਟਰੀ ਹੋਣ ਦੇਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇContinue Reading

ਬਲਾਚੌਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਕੋਵਿਡ ਕਰਫ਼ਿਊ ਅਤੇ ਲਾਕਡਾਊਨ ਨਾਲ ਜੂਝ ਰਹੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਕਣਕ ਅਤੇ ਦਾਲ ਦੇ ਰੂਪ ’ਚ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਤਹਿਸੀਲ ਬਲਾਚੌਰ ਦੇ ਐਮ ਐਲ ਏ ਚੌ. ਦਰਸ਼ਨ ਲਾਲ ਮੰਗੂਪੁਰ ਨੇ ਦੱਸਿਆ ਕਿ ਇਹ ਰਾਹਤContinue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੋਵਿਡ ਕਰਫ਼ਿਊ/ਲਾਕਡਾਊਨ ਕਾਰਨ ਇੱਥੇ ਹੀ ਰਹਿ ਗਏ ਜੰਮੂ-ਕਸ਼ਮੀਰ ਦੇ ਵਿਅਕਤੀਆਂ ਨੂੰ ਉਨ੍ਹਾਂ ਦੇ ਗ੍ਰਹਿ ਰਾਜ ਭੇਜਣ ਦੀ ਲੜੀ ਅਧੀਂਨ ਅੱਜ ਐਸ ਡੀ ਐਮ ਬੰਗਾ ਗੌਤਮ ਜੈਨ ਵੱਲੋਂ 88 ਵਿਅਕਤੀਆਂ ਨੂੰ ਤਿੰਨ ਬੱਸਾਂ ’ਚ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਇੱਥੇ ਪੁਲਸ ਜ਼ਿਲਾ ਖੰਨਾ ਦੇ ਐਸ. ਐਸ. ਪੀ. ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਸ ਜ਼ਿਲਾ ਖੰਨਾ ਦੇ ਅਧੀਨ ਆਉਂਦੇ ਪਿੰਡਾਂ ਭੁਮੱਦੀ, ਸੇਹ, ਘੁਲਾਲ, ਘੁੰਗਰਾਲੀ ਰਾਜਪੂਤਾਂ, ਢੰਡੇ ਅਤੇ ਖੰਨਾ ਸ਼ਹਿਰ ਦੀ ਗਉਸ਼ਾਲਾ ਨਿਵਾਸੀ ਮਹਿਲਾ ਜਿਹੜੇ ਕਿ ਕੋਰੋਨਾ ਪਾਜਿਟਿਵ ਪਾਏ ਜਾ ਚੁੱਕੇ ਹਨ। ਅਜਿਹੇ ਵਿਅਕਤੀਆਂ ਦੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਦੇਸ਼ ਭਰ ‘ਚ ਫੈਲੀ ਕਰੋਨਾ ਮਹਾਂਮਾਰੀ ਤੋਂ ਅਜੇ ਤੱਕ ਖੰਨਾ ਸੁਰੱਖਿਅਤ ਚਲਿਆ ਆ ਰਿਹਾ ਸੀ, ਪਰ ਹੁਣ ਇਥੇ ਵੀ 03 ਕਰੋਨਾ ਪਾਜਿਟਿਵ ਮਰੀਜ਼ ਆਉਣ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ। ਜਿਨ੍ਹਾਂ ਵਿਚ ਖੰਨਾ ਸ਼ਹਿਰ ਦੀ ਔਰਤ, ਨੇੜਲੇ ਪਿੰਡ ਭੁਮੱਦੀ ਦਾ ਕੰਬਾਇਨ ਚਾਲਕContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਜੀ.ਟੀ.ਰੋਡ ਮਾਧੋਪੁਰ ਤੋਂ ਜੀਸਸ ਸੇਵੀਅਰ ਸਕੂਲ ਕੋਲ ਦੀ ਹੋ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਦੀ 5.1 ਕਿਲੋਮੀਟਰ ਲੰਮੀ ਸੜਕ ਦੀ ਵਿਸੇਸ਼ ਮੁਰੰਮਤ ਸ਼ੁਰੂ ਕਰਵਾਈ ਗਈ ਹੈ, ਜਿਸ ਉੱਤੇ 2 ਕਰੋੜ 70 ਲੱਖ ਰੁਪਏ ਖਰਚੇ ਜਾ ਰਹੇ ਹਨਇਸ ਗੱਲ ਦੀ ਜਾਣਕਾਰੀ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਸਿਵਲ ਸਰਜਨ ਡਾ ਐਨ ਕੇ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਸਬੰਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ।ਐਸ ਐਮ ਓ ਡਾ ਮਨੋਹਰ ਸਿੰਘ ਨੇ ਅੱਜ ਸਿਹਤ ਬਲਾਕ ਨੰਦਪੁਰ ਕਲੌਡ਼ ਅਧੀਨ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਤੇ ਬਚਾਓ ਗਤੀਵਿਧੀਆਂ ਦਾ ਜਾਇਜਾContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਵੱਖ-ਵੱਖ ਖੇਤਰਾਂਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਥਾਣਾ ਫਤਿਹਗੜ੍ਹ ਸਾਹਿਬ, ਥਾਣਾ ਸਰਹਿੰਦ ਅਤੇ ਪੁਲਸ ਚੌਕੀ ਸਰਹਿੰਦ ਮੰਡੀ ਦੀ ਪੁਲਸ ਦਾ ਸਰਹਿੰਦ ਮੰਡੀ ਵਿਖੇ ਫੁੱਲਾ ਦੇ ਹਾਰ ਪਾਕੇ ਅਤੇ ਫੁੱਲਾ ਦੀ ਵਰਖਾ ਕਰਕੇ ਲੋਕਾ ਨੇ ਸਵਾਗਤ ਤੇ ਸਨਮਾਨ ਕੀਤਾ ਗਿਆ ਥਾਣਾ ਫਤਿਹਗੜ੍ਹContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜੇ ਨੂੰ ਸਮਰਪਤ ਪਾਵਰਕਾਮ ਸਰਕਲ ਖੰਨਾ ਦਫ਼ਤਰ ਦੇ ਗੇਟ ਅੱਗੇ ਸਮਾਜਿਕ ਦੂਰੀ ਦਾ ਧਿਆਨ ਰੱਖਦਿਆਂ ਲਾਲ ਝੰਡਾ ਲਹਿਰਾਉਣ ਮੌਕੇ ਅਕਾਸ਼ ਗੁੰਜਾਊ ਨਾਅਰਿਆਂ ਨਾਲ ਮਈ ਦੇ ਸ਼ਹੀਦਾਂ ਨੂੰ ਸ਼ਰਧਾਜ਼ਲੀਆਂ ਭੇਟ ਕੀਤੀਆਂ। ਇਸ ਮੌਕੇ ਟੀ. ਐਸ. ਯੂ. ਦੇ ਸਰਕਲ ਪ੍ਰਧਾਨ ਜਸਵਿੰਦਰContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਵੱਖ-ਵੱਖ ਖੇਤਰਾਂ ਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਤੇ ਉਨ੍ਹਾਂ ਦੀ ਟੀਮ ਨੂੰ ਮਾਤਾ ਗੁਜਰੀ ਕਾਲਜ ਦੇ ਐਕਸ ਸਟੂਡੈਂਟਸ ਸੇਵਕ ਜੱਥਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆਇਸ ਮੌਕੇ ਸੰਸਥਾ ਦੇ ਪ੍ਰਧਾਨ ਸ. ਅਮਰਜੀਤ ਸਿੰਘContinue Reading