ਭਗਵੰਤ ਮਾਨ ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਵੱਡਾ ਫੈਸਲਾ
25 ਹਜ਼ਾਰ ਸਰਕਾਰੀ ਪੋਸਟਾਂ ਭਰਨ ਦਾ ਕੀਤਾ ਐਲਾਨ ਚੰਡੀਗੜ੍ਹ, ਮੀਡੀਆ ਬੀਊਰੋ: ਇਕ ਇਤਿਹਾਸਕ ਫੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ (Punjab Cabinet) ਨੇ ਅੱਜ ਆਪਣੀ ਪਹਿਲੀ ਮੀਟਿੰਗ ਵਿਚ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ‘ਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾContinue Reading






























