ਨਵਾਂਸ਼ਹਿਰ ਮਾਰਕੀਟ ਕਮੇਟੀ ਵੱਲੋਂ ਸਬਜ਼ੀ ਫ਼ਰੋਸ਼ਾਂ ਦੀ ਗਿਣਤੀ ਨੂੰ ਸੀਮਤ ਕਰਨ ਲਈ ਦੋ ਰੰਗ ਦੇ ਪਾਸ ਜਾਰੀ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਮਾਰਕੀਟ ਕਮੇਟੀ ਨਵਾਂਸ਼ਹਿਰ ਨੇ ਸਬਜ਼ੀ ਮੰਡੀ ’ਚ ਪੈਂਦੀ ਭੀੜ ਨੂੰ ਨਿਯੰਤਰਿਤ ਕਰਨ ਲਈ ਦੋ ਰੰਗ ਦੇ ਪਾਸ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ, ਜਿਸ ਤਹਿਤ ਨੀਲੇ ਰੰਗ ਦੇ ਪਾਸ ਧਾਰਕ ਸੋਮਵਾਰ, ਬੁੱਧਵਾਰ ਤੇ ਸ਼ੁੱਕਰਵਾਰ ਜਦਕਿ ਪੀਲੇ ਰੰਗ ਦੇ ਪਾਸ ਧਾਰਕ ਮੰਗਲਵਾਰ, ਵੀਰਵਾਰ ਅਤੇ ਸ਼ਨਿੱਚਰਵਾਰ ਨੂੰ ਮੰਡੀContinue Reading






























