ਹੋਰਨਾਂ ਸੂਬਿਆਂ ਦੇ ਵਸਨੀਕਾਂ ਲਈ ਘਰ ਜਾਣ ਲਈ ਵੈਬਸਾਈਟ ਲਿੰਕ ਜਾਰੀ
ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ )ਕੋਵਿਡ 19 ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਵਿਚ ਲਗਾਏ ਗਏ ਕਰਫ਼ਿਊ ਕਾਰਨ ਕਈ ਸੂਬਿਆਂ ਦੇ ਵਿਅਕਤੀ ਪੰਜਾਬ ਵਿਚ ਫ਼ਸੇ ਹੋਏ ਹਨ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੁਣ ਇਨ੍ਹਾਂ ਨੂੰ ਆਪਣੇ-ਆਪਣੇ ਘਰ ਵਾਪਸ ਭੇਜਿਆ ਜਾ ਰਿਹਾ ਹੈ। ਇਸ ਸਬੰਧ ਵਿਚ ਪੰਜਾਬ ਸਰਕਾਰ ਨੇ ਇਕ ਵੈਬਸਾਈਟ ਲਿੰਕContinue Reading






























