Home (Page 518)

ਚੀਮਾ ਮੰਡੀ (ਮੀਡੀਆ ਬਿਊਰੋ ) ਕੋਰੋਨਾ ਮਹਾਂਮਾਰੀ ਨਾਲ ਜਿੱਥੇ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ, ਦੂਜੇ ਪਾਸੇ ਕੋਰੋਨਾ ਤੋਂ ਬਚਾਅ ਲਈ ਸਮਾਜ ਸੇਵੀ ਸੰਸਥਾ ਕਲਗੀਧਰ ਟਰੱਸਟ ਬੜੂ ਸਾਹਿਬ ਵੱਖਵੱਖ ਖੇਤਰਾਂ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਰਹੀ ਹੈ, ਅੱਜ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਭਾਈ ਭੁਪਿੰਦਰ ਸਿੰਘ ਮੋਗਾ ਅਤੇContinue Reading

ਰਾਸ਼ਟਰਪਤੀ ਟਰੰਪ ਨੇ ਮੀਟ ਪਲਾਂਟ ਖੋਲਣ ਦੇ ਦਿੱਤੇ ਆਦੇਸ਼ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)—ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਪਿਛਲੇ 24 ਘੰਟਿਆਂ ਦੌਰਾਨ 2200 ਤੋਂ ਵਧ ਮੌਤਾਂ ਹੋਈਆਂ ਹਨ। ਮੌਤਾਂ ਦੀ ਕੁਲ ਗਿਣਤੀ 59266 ਹੋ ਗਈ ਹੈ ਜਦ ਕਿ ਪੀੜਤਾਂ ਦੀ ਗਿਣਤੀ 10,35,765 ਹੋ ਗਈ ਹੈ। ਤਕਰੀਬਨ 25000 ਨਵੇਂ ਮਰੀਜ਼ ਆਏ ਹਨ। ਹੁਣContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਆਸਟ੍ਰੇਲੀਆਈ ਫੈਡਰਲ ਸਰਕਾਰ ਨੇ ਚੀਨੀ ਰਾਜਦੂਤ ਜਿਨਗਯ ਚੇਂਗ ਨੂੰ ਕੋਰੋਨਵਾਇਰਸ (ਕੋਵੀਡ-19) ਜਾਂਚ ਤੋਂ ਬਾਅਦ ਵਪਾਰ ਦੇ ਬਾਈਕਾਟ ਬਾਰੇ ਕੀਤੀਆਂ ਤਿੱਖੀਆਂ ਟਿੱਪਣੀਆਂ ਬਾਬਤ ਤਲਬ ਕੀਤਾ ਹੈ ਜਿਸ ਨਾਲ ਦੋਵੇਂ ਮੁਲਕਾਂ ‘ਚ ਰਾਜਨੀਤਕ ਤਣਾਅ ਵੱਧਦਾ ਜਾ ਰਿਹਾ ਹੈ। ਗੌਰਤਲਬ ਹੈ ਕਿ ਅਮਰੀਕਾ ਤੋਂ ਬਾਅਦ ਆਸਟ੍ਰੇਲੀਆ ਵੀ ਚੀਨ ‘ਤੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਤਰਨਤਾਰਨ ਦੇ ਪਿੰਡ ਸੁਰ ਸਿੰਘ ਵਿਚ ਸ੍ਰੀ ਹਜੂਰ ਸਾਹਿਬ ਤੋਂ ਆਏ ਪੰਜ ਯਾਤਰੀਆਂ ਦਾ ਕੋਵਿਡ 19 ਟੈਸਟ ਪਾਜ਼ਿਟਵ ਆਉਣ ਮਗਰੋਂ ਅੰਮ੍ਰਿਤਸਰ ਜਿਲੇ ਵਿਚ ਆਏ ਕਰੀਬ 221 ਯਾਤਰੀਆਂ ਨੂੰ ਸਰਕਾਰੀ ਕੇਂਦਰਾਂ ਵਿਚ ਏਕਾਂਤਵਾਸ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਕੱਲContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਸਰਕਾਰੀ ਆਈ ਟੀ ਆਈ ਬੇਰੀ ਗੇਟ ਅੰਮ੍ਰਿਤਸਰ ਦੇ ਬੱਚਿਆਂ ਨੇ ਸੰਕਟ ਦੇ ਇਸ ਮੌਕੇ 4000 ਮਾਸਕ ਤਿਆਰ ਕਰਕੇ ਲੋੜਵੰਦ ਤੱਕ ਮੁਫ਼ਤ ਵੰਡਣ ਲਈ ਜਿਲਾ ਪ੍ਰਸ਼ਾਸਨ ਨੂੰ ਸੌਂਪੇ ਹਨ। ਇਸ ਬਾਬਤ ਜਾਣਕਾਰੀ ਦਿੰਦੇ ਪ੍ਰਿੰਸੀਪਲ ਕਿਰਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸਮੇਂ ਦੀ ਲੋੜ ਅਨੁਸਾਰ ਵੱਧ ਤੋਂContinue Reading

ਨਵਾਂਸ਼ਹਿਰ ਏ-ਆਰ. ਆਰ. ਐੱਸ. ਸੰਧੂ) ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹੇ ’ਚ ਕੋਵਿਡ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਤਹਿਤ ਸ੍ਰੀ ਹਜ਼ੂਰ ਸਾਹਿਬ ਤੋਂ ਆ ਰਹੀ ਸੰਗਤ ਦੀ ਸਿਹਤ ਜਾਂਚ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਬਲਾਚੌਰ ਸਬ ਡਵੀਜ਼ਨ ਦੇ ਪਿੰਡ ਬੂਥਗੜ੍ਹ ਦੇ ਡਰਾਇਵਰ ਜਤਿੰਦਰ ਕੁਮਾਰ ਦੇ ਸੰਪਰਕਾਂ ’ਚੋਂ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ 50 ਦੇ ਕਰੀਬ ਟੈਸਟਾਂ ’ਚੋਂ ਮਾਤਾ ਤਿ੍ਰਪਤਾ ਦੇਵੀ ਅਤੇ ਸਹਾਇਕ ਸੰਜੀਵ ਕੁਮਾਰ ਨੂੰ ਛੱਡ ਕੇ ਬਾਕੀ ਸਾਰੇ ਟੈਸਟContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਰਾਜ ਗੋਦਾਮ ਨਿਗਮ ਦੇ ਪ੍ਰਬੰਧਕ ਨਿਰਦੇਸ਼ਕ ਨੀਲਕੰਠ ਐਸ ਅਵਾਡ੍ਹ ਵੱਲੋਂ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਡੀਆਂ ’ਚContinue Reading

ਰਾਜਸਥਾਨ ਤੋਂ ਲਿਆ ਕੇ ਖੰਨਾ ਜ਼ਿਲੇ ਵਿਚ ਵੇਚਦਾ ਸੀ ਮੁੱਖ ਸਰਗਨਾ ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਇੱਥੇ ਪੁਲਸ ਜ਼ਿਲਾ ਖੰਨਾ ਦੇ ਐਸ. ਐਸ. ਪੀ. ਹਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਖੰਨਾ ਜ਼ਿਲਾ ਪੁਲਸ ਵੱਲੋਂ ਸਮਾਜ ਵਿਰੋਧ, ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਠੱਲ ਪਾਉਣ ਲਈ ਅਰੰਭੀ ਮੁਹਿੰਮContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕਰੋਨਾ ਵਾਇਰਸ ਕਾਰਨ ਲੱਗੇ ਲਾਕਡਾਊਨ ਅਤੇ ਬੇ-ਮੌਸਮੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦਾ ਆਰਥਿਕ ਤੌਰ ਤੇ ਲੱਕ ਤੋੜਿਆ ਹੈ। ਸਬਜ਼ੀਆਂ ਮੰਡੀਆਂ ਵਿਚ ਸਰਕਾਰ ਵੱਲੋਂ ਕੀਤੇ ਮਾੜੇ ਪ੍ਰਬੰਧਾਂ ਕਾਰਨ ਕਿਸਾਨਾਂ ਦੀ ਫ਼ਸਲ ਕੋਢੀਆਂ ਭਾਅ ਵਿਕਣ ਨਾਲ ਉਨਾਂ ਦੇ ਲਾਗਤ ਖ਼ਰਚੇ ਵੀ ਪੂਰੇ ਨਹੀਂ ਹੋ ਰਹੇ। ਇਹContinue Reading