Home (Page 519)

ਸੰਗਰੂਰ /ਸੁਨਾਮ (ਅਜੈਬ ਸਿੰਘ ਮੋਰਾਂ ਵਾਲੀ )ਅੱਜ ਪੰਜਾਬ ਲੇਬਰ ਤਾਲਮੇਲ ਸਵਰਗ ਸੰਘਰਸ਼ ਯੂਨੀਅਨ ਸੁਨਾਮ ਵੱਲੋਂ ਸਥਾਨਕ ਐਸਡੀਐਮ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ,ਇਹ ਮੰਗ ਪੱਤਰ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ,ਸਕੱਤਰ ਮਨਜੀਤ ਸਿੰਘ ਕੁੱਕੂ ,ਭੋਲਾ ਸਿੰਘ ਮਾਡਲ ਟਾਊਨ ਅਤੇ ਹਰਬੰਸ ਸਿੰਘ ਸਾਬਕਾ ਸਰਪੰਚ ਭਰੂਰ ਨੇ ਦਿੱਤਾ । ਜਿਸContinue Reading

ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ ਨੇ ਕੋਵਿਡ-19 ਰੋਕਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ ) ਸੰਗਰੂਰ ਜ਼ਿਲੇ ’ਚ ਕੋਵਿਡ-19 ਦੀ ਮਹਾਂਮਾਰੀ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਲਈ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵਿੱਤ ਸ਼੍ਰੀ ਅਨਿਰੁਧ ਤਿਵਾੜੀ ਵੱਲੋਂ ਮੈਰੀਟੋਰੀਅਸ ਸਕੂਲ ਘਾਬਦਾਂContinue Reading

ਸੰਗਰੂਰ /ਸੁਨਾਮ  28ਅਪ੍ਰੈਲ (ਅਜੈਬ ਸਿੰਘ ਮੋਰਾਂਵਾਲੀ)ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਮੈਡਮ ਗੀਤਾ ਸ਼ਰਮਾ ਵੱਲੋਂ ਆਪਣੇ ਮਾਣ ਭੱਤੇ ਚੋਂ 25000 ਤੋਂ ਰੁਪਏ ਦੀ ਰਕਮ ਮੁੱਖ ਮੰਤਰੀ ਕੋਵਿਡ ਫੰਡ ਦੇ ਵਿੱਚ ਦੇਣ ਦਾ ਐਲਾਨ ਕੀਤਾ ਇਸ ਮੌਕੇ ਮੈਡਮ ਗੀਤਾ ਸ਼ਰਮਾ ਨੇ ਕਿਹਾ ਕਿ  ਅੱਜ ਸਾਰੀ ਦੁਨੀਆਂ ਦੇ ਵਿੱਚ ਇਸ ਮਹਾਂਮਾਰੀContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਐਮ ਐਲ ਏ ਹਲਕਾ ਅਮਲੋਹ ਕਾਕਾ ਰਣਦੀਪ ਸਿੰਘ ਦੇ ਨਿਰਦੇਸ਼ਾਂ ਤਹਿਤ,ਲੇਟ ਸਰਦਾਰ ਗੁਰਦਰਸ਼ਨ ਸਿੰਘ ਨਾਭਾ ਫਾਉਂਡੇਸ਼ਨ ਅਤੇ ਯੂਥ ਕਾਂਗਰਸ ਹਲਕਾ ਅਮਲੋਹ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫਤਿਹਗੜ੍ਹ ਸਾਹਿਬ ਸੁਭਾਸ਼ ਸੂਦ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਸਰਕਾਰੀ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਵਾਟਰ ਡਿਸਪੈਂਸਰ ਇੰਸਟਾਲ ਕਰ ਦਿੱਤਾ ਗਿਆ ਹੈ ਤਾਂ ਕਿ ਇਸ ਕੇਂਦਰ ਵਿੱਚ ਆਉਣ ਵਾਲੇ ਮਰੀਜਾਂ ਨੂੰ ਪੀਣ ਲਈ ਸ਼ੁੱਧ ਪਾਣੀ ਮੁਹਈਆ ਕਰਵਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ ਐਮ ਓ ਡਾ ਕੁਲਦੀਪ ਸਿੰਘ ਨੇ ਦੱਸਿਆ ਕਿ ਇਹContinue Reading

ਫ਼ਤਹਿਗੜ੍ਹ ਸਾਹਿਬ 28 ਅਪ੍ਰੈਲ (ਸੂਦ)-ਕੋਰੋਨਾ ਮਹਾਮਾਰੀ ਕਾਰਨ ਕਰਫਿਉ ਅਤੇ ਲਾਕਡਾਉਨ ਦਾ ਸਾਹਮਣਾ ਕਰ ਰਹੇ ਵਪਾਰੀਆਂ ਲਈ ਵੀ ਸਰਕਾਰ ਨੂੰ ਰਾਹਤ ਪੈਕੇਜ ਛੇਤੀ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਵਪਾਰ ਮੰਡਲ ਦੇ ਸਕੱਤਰ ਵਰਿੰਦਰ ਰਤਨ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗਲੱਬਾਤ ਦੌਰਾਨ ਕੀਤਾ। ਵਰਿੰਦਰ ਰਤਨ ਨੇ ਕਿਹਾ ਕਿ ਫੈਕਟਰੀਆਂ ਵਾਲੇ ਅਤੇ ਦੁਕਾਨਦਾਰContinue Reading

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦਾ ਉਪਰਾਲਾ ਲਾਭ ਲੈਣ ਲਈ esanjeevaniopd.in ‘ਤੇ ਕਰੋ ਰਜਿਸਟਰ ਫ਼ਤਹਿਗੜ੍ਹ ਸਾਹਿਬ (ਸੂਦ) ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ ਬੈਠੇ ਹੀ ਮੁਫ਼ਤ ਡਾਕਟਰੀ ਸਲਾਹ ਮੁਹੱਈਆ ਕਰਵਾਉਣ ਲਈ ਈ-ਸੰਜੀਵਨੀ ਓਪੀਡੀ ਦੀ ਸ਼ੁਰੂਆਤ ਕੀਤੀ ਹੈ। ਇਹ ਜਾਣਕਾਰੀContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦੌਰਾਨ ਸਬ ਡਿਵੀਜ਼ਨ ਸਰਹਿੰਦ ਵਿੱਚ ਰੋਜ਼ਾਨਾ 25 ਹਜ਼ਾਰ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਤਿਆਰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਤੇ ਇਸ ਲੰਗਰ ਵਿੱਚ ਅਹਿਮ ਯੋਗਦਾਨ ਪਾਉਂਦਿਆਂ ਮਾਰਕਿਟ ਕਮੇਟੀ, ਸਰਹਿੰਦ ਦੇ ਮੁਲਾਜ਼ਮਾਂ ਨੇ ਆਪਣੇ ਵੱਲੋਂ 75 ਕੁਇੰਟਲContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌਡ਼ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਐਸ ਐਮ ਓ ਡਾ ਮਨੋਹਰ ਸਿੰਘ ਨੇ ਦੱਸਿਆ ਕਿ ਬਾਹਰੀ ਸੂਬਿਆਂ ਤੋਂ ਆ ਰਹੇ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ ਅਤੇ ਜਰੂਰਤ ਲੱਗਣ ਤੇContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਪੰਜਾਬ ਸਰਕਾਰ ਕੋਰੋਨਾ ਵਾਇਰਸ ਦੇ ਖਾਤਮੇ ਲਈ ਵੱਡੇ ਪੱਧਰਤੇ ਉਪਰਾਲੇ ਕਰ ਰਹੀ ਹੈ ਅਤੇ ਸਰਕਾਰ ਨੇ ਇਸ ਮੁਸ਼ਕਲ ਦੀ ਘੜੀ ਵਿੱਚ ਨਾਗਰਿਕਾਂ ਨੂੰ ਜ਼ਰੂਰਤ ਦਾ ਹਰ ਸਮਾਨ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਨੂੰContinue Reading