ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਵਿਦਿਆਰਥੀ ਕੋਟਾ (ਰਾਜਸਥਾਨ) ਤੋਂ ਪਰਤਿਆ
ਫ਼ਤਹਿਗੜ੍ਹ ਸਾਹਿਬ (ਸੂਦ) ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਗਾਏ ਗਏ ਕਰਫਿਊ/ਲਾਕਡਾਊਨ ਦੇ ਚੱਲਦਿਆਂ ਸੂਬੇ ਦੇ ਕੁਝ ਵਿਦਿਆਰਥੀ ਕੋਟਾ (ਰਾਜਸਥਾਨ) ਵਿਖੇ ਫਸੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਵਾਪਸ ਲਿਆਂਦਾ ਗਿਆ ਹੈ, ਜਿਨ੍ਹਾਂ ਵਿੱਚ 01 ਵਿਦਿਆਰਥੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਤ ਹੈ। ਇਸ ਸਬੰਧੀ ਜਾਣਕਾਰੀContinue Reading






























