ਕੋਵਿਡ -19 ਦੇ ਮੱਦੇਨਜ਼ਰ ਸਿਹਤ ਕੇਂਦਰਾਂ ‘ਚ ਟੈਲੀਮੇਡਿਸਨ ਸੇਵਾਵਾਂ ਸ਼ੁਰੂ
ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਿਹਤ ਕੇਂਦਰਾਂ ਵਿੱਚ ਟੈਲੀਮੇਡਿਸਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਵਿਆਪਕ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਸਬੰਧੀ ਵੇਰਵੇ ਦਿੰਦਿਆਂ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇContinue Reading






























