Home (Page 524)

ਚੰਡੀਗੜ੍ਹ (ਮੀਡੀਆ ਬਿਊਰੋ) ਜੇਕਰ ਸਹੀ ਜਾਣਕਾਰੀ ਹੋਵੇ ਤਾਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਿਆ ਜਾ ਸਕਦਾ ਹੈ ਅਤੇ ਪੰਜਾਬ ਨੇ ਕਾਫੀ ਹੱਦ ਤੱਕ ਇਸ ‘ਤੇ ਕਾਬੂ ਵੀ ਪਾਇਆ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੈਂਕਾਂ ਵਿਚ ਵੱਖ-ਵੱਖ ਵਰਗਾਂ ਦੇ ਲੋਕ ਆਉਂਦੇ ਹਨ, ਇਸ ਲਈ ਅਹਿਤਿਆਤ ਵੱਜੋਂ ਬੈਂਕਾਂ ਨੂੰContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ )ਪਿੰਡ ਸੰਘਰੇੜੀ ਵਿਖੇ ਇੱਕ ਨੌਜਵਾਨ ਨੇ ਨਸ਼ਾ ਨਾ ਮਿਲਣ ਕਾਰਨ ਕਥਿਤ ਤੌਰ ਤੇ ਕੋਈ ਜ਼ਹਿਰੀਲੀ ਜ਼ਹਿਰੀਲੀ ਚੀਜ਼ ਨਿਗਲ ਲਈ ,ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਘਰਾਚੋਂ ਦੇ ਇੰਚਾਰਜ ਸਬ ਇੰਸਪੈਕਟਰ ਰਾਜਵੰਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਅਮਨਦੀਪ ਸਿੰਘ ਦੇContinue Reading

ਮਾਨਸਾ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ-ਨਿਰਦਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜ਼ਿਲਾ ਅੰਦਰ ਨਸ਼ਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੋਮਵਾਰ ਨੂੰ ਸਵਾਮੀਨਾਥਨ ਰਿਸਰਚ ਫਾਉਂਡੇਸ਼ਨ ਨੇ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਨ ਲਈ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸੱਮਾਨ ਨਿਧੀ ਯੋਜਨਾ ਦੇ ਤਹਿਤ ਦਿੱਤੀ ਜਾਣ ਵਾਲੀ ਰਾਸ਼ੀ ਨੂੰ ਵਧਾ ਕੇ 15,000 ਰੁਪਏ ਪ੍ਰਤੀ ਸਾਲ ਕਰਨ ਦਾ ਸੁਝਾਅ ਦਿੱਤਾ ਸੀ। ਹੁਣ ਕਿਸਾਨ ਸ਼ਕਤੀ ਸੰਘ ਦੇ ਪ੍ਰਧਾਨ ਪੁਸ਼ਪੇਂਦਰ ਸਿੰਘContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਕੋਰੋਨਾਵਾਇਰਸ ਦੀ ਮਹਾਂਮਾਰੀ ਫੈਲਣ ਤੋਂ ਬਾਅਦ ਇਹ ਕਿਹਾ ਗਿਆ ਕਿ ਸਬੰਧਤ ਲੱਛਣਾਂ ਵਾਲਾ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਖੁਦ ਨੂੰ ਇਕਾਂਤਵਾਸ ਕਰਕੇ ਸਰਕਾਰੀ ਪ੍ਰਸ਼ਾਸਨ ਨੂੰ ਇਸਦੀ ਜਾਣਕਾਰੀ ਦਵੇ ਤਾਂ ਕਿ ਇਹ ਬਿਮਾਰੀ ਉਸ ਤੋਂ ਹੋਰ ਲੋਕਾਂ ਨੂੰ ਨਾ ਫੈਲੇ। ਭਾਵੇਂ ਕਿ ਮੁੱਢਲੇ ਦਿਨਾਂ ਦੌਰਾਨ ਆਮContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਭਾਰਤ ਦੇ ਜ਼ਿਆਦਾਤਰ ਰਾਜਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ। ਜਿਸ ਵਿਚ ਮੁੱਖ ਰਾਜ ਦਿੱਲੀ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਹੈ। ਲੇਕਿਨ ਕੁਛ ਅਜਿਹੇ ਰਾਜ ਵੀ ਹਨ ਜਿਥੇ ਹੁਣ ਤਕ ਇਸਦਾ ਕੇਹਰ ਬਹੁਤ ਘੱਟ ਹੈ। ਜਿਨ੍ਹਾਂ ਵਿੱਚੋ ਸਬਤੋ ਪਹਿਲਾ ਆਂਦਾ ਹੈ ਹਰਿਆਣਾ, ਇਹ ਉਨ੍ਹਾਂ ਰਾਜਾਂ ਵਿਚੋਂContinue Reading