ਪੰਜਾਬ ਸਰਕਾਰ ਤੁਰੰਤ 3 ਮਹੀਨੇ ਦੇ ਘਰਾਂ ਦੇ ਬਿਜਲੀ ਬਿੱਲ ਮੁਆਫ ਕਰੇ:- ਰਾਜੂ ਖੰਨਾ।
ਫ਼ਤਹਿਗੜ੍ਹ ਸਾਹਿਬ (ਸੂਦ )-ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪੱਤਰਕਾਰਾਂ ਨਾਲ ਫੋਨ ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੋਰੋਨਾ ਵਾਇਰਸ ਦੇ ਕਾਰਨ ਰੋਜ਼ੀ ਰੋਟੀ ਤੋ ਲਾਚਾਰ ਅਪਣੇ ਘਰਾਂ ਵਿੱਚ ਬੈਠੇ ਲੋਕਾਂContinue Reading






























