ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਸੀਐਮਓ ਦਫ਼ਤਰ ‘ਚੋਂ ਹਟਾਉਣ ’ਤੇ ਵਿਰੋਧੀਆਂ ਨੇ ਘੇਰੀ ਆਪ ਦੀ ਸਰਕਾਰ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੀ ਨਵੀਂ ਬਣੀ ਸਰਕਾਰ ਦੂਜੇ ਦਿਨ ਹੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਸਾਰੀਆਂ ਹੀ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦਫ਼ਤਰ (ਸੀਐਮਓ) ਵਿੱਚ ਮੁੱਖ ਮੰਤਰੀ ਦੀ ਕੁਰਸੀ ਦੇ ਪਿਛਲੇ ਪਾਸੇ ਜੋੇ ਸ਼ੇਰ-ਏ-ਪੰਜਾਬ ਵਜੋਂ ਜਾਣੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਤੋਂ ਹਟਾਈContinue Reading






























