Home (Page 533)

ਰਾਜਪੁਰਾ/ਪਟਿਆਲਾ (ਅਰਵਿੰਦਰ ਜੋਸ਼ਨ) ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਨੇ ਸੀਨੀਅਰ ਮੈਡੀਕਲ ਅਫ਼ਸਰ ਰਾਜਪੁਰਾ ਵੱਲੋਂ ਡੀ.ਐਸ.ਪੀ. ਰਾਜਪੁਰਾ ਨੂੰ ਭੇਜੀ ਸੂਚਨਾ ਦੇ ਅਧਾਰ ‘ਤੇ ਦੋ ਜਣਿਆਂ ਵਿਰੁੱਧ ਕੋਵਿਡ-19 ਮਹਾਂਮਾਰੀ ਨੂੰ ਫੈਲਾਉਣ ਅਤੇ ਕਰਫਿਊ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਹੈ। ਇਸ ਕੇਸ ਵਿੱਚ ਇਨ੍ਹਾਂ ਦੋContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੇਂਦਰ ਸਰਕਾਰ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ ਡੀ ਏ ਵਧਾਉਣ ‘ਤੇ ਰੋਕ ਲਗਾਈ ਹੈ। 1 ਜਨਵਰੀ ਤੋਂ 31 ਦਸੰਬਰ, 2020 ਤੱਕ ਵਧਾਇਆ ਡੀਏ ਨਾ ਦੇਣ ਪ੍ਰਸਤਾਵ ਹੈ। ਸਰਕਾਰ ਦੇ ਇਸ ਫੈਸਲੇ ਦਾ ਅਸਰ 54 ਲੱਖ ਸਰਕਾਰੀ ਕਰਮਚਾਰੀਆਂ ਅਤੇ 65 ਲੱਖ ਪੈਨਸ਼ਨਰਾਂ ਨੂੰ ਪਵੇਗਾ। ਦੱਸ ਦੇਈਏContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਵਿਡ -19 ਮਹਾਂਮਾਰੀ ਕਾਰਨ ਪੈਦਾ ਹੋਏ ਇਸ ਸੰਕਟਕਾਲੀ ਸਮੇਂ ਦੌਰਾਨ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਜਸ਼ਨ ਮਨਾਉਣ ਵਾਲੀਆਂ ਥਾਵਾਂ ‘ਤੇ ਕੁਝ ਖ਼ਾਸ ਰੋਕਥਾਮ ਉਪਾਵਾਂ ਤੇ ਸਾਵਧਾਨੀਆਂ ਦੀ ਧਿਆਨ ਨਾਲ ਪਾਲਣਾ ਕਰਨ ਦੀ ਲੋੜ ਹੈ। ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਬਿਜਲੀ ਨਿਗਮ ਦੇ ਦਫਤਰੀ ਅਮਲੇ ਦੀ ਜਥੇਬੰਦੀ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਹੰਗਾਮੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਸ੍ਰੀ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕੁੱਲ ਹਿੰਦ ਬਿਜਲੀ ਕਾਮਿਆਂ ਦੀ ਜਥੇਬੰਦੀ ਈ.ਫੀ. ਦੇ ਆਗੂ ਸਰਵ ਸ੍ਰੀ ਹਰਭਜਨ ਸਿੰਘ ਅਤੇ ਕਾਰਜਵਿੰਦਰ ਸਿੰਘ ਬੁੱਟਰ ਵੀContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਕੋਵਿਡ-19 ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆ ਲੋੜਵੰਦ ਬੱਚਿਆ ਲਈ ਆਨਲਾਈਨ ਪ੍ਰੋਗਰਾਮ ‘ਨਿੱਕੇ ਸੁਪਨੇ’ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਰੂਪਵੰਤ ਕੌਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਚਿਲਡਰਨ ਹੋਮ ਪਟਿਆਲਾContinue Reading

Chandigarh (Media Bureau) A six-month-old girl, who had been on a ventilator at PGI since Wednesday and was admitted for heart surgery, died today while undergoing treatment. The Phagwara girl had a clue in her heart and was admitted to PGI on April 9. The girl’s parents have expressed concernContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ 19 ਦੌਰਾਨ ਪੈਦਾ ਹੋਈ ਸਥਿਤੀ ਵਿਚ ਜਿਲਾ ਪ੍ਰਸ਼ਾਸ਼ਨ ਵੱਲੋਂ ਲੋੜਵੰਦ ਲੋਕਾਂ ਦੀ ਕੀਤੀ ਜਾ ਰਹੀ ਨਿਰੰਤਰ ਮਦਦ ਤੋਂ ਪ੍ਰਭਾਵਿਤ ਹੋ ਕੇ ਸ਼ਹਿਰ ਦੀ ਨਾਮਵਾਰ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਸਿੱਖਿਆ ਸੰਸਥਾਵਾਂ ਨੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਅਧੀਨ ਕਾਇਮContinue Reading