Home (Page 535)

ਨਵਾਂਸ਼ਹਿਰ/ਬਲਾਚੌਰ (ਏ-ਆਰ. ਆਰ. ਐੱਸ. ਸੰਧੂ) ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਕੋਰੋਨਾ ਮਹਾਂਮਾਰੀ ਕਾਰਨ ਲਾਗੂ ਤਾਲਾਬੰਦੀ ਦੇ ਚੱਲਦਿਆਂ ਦੇਸ਼ ਦੇ ਦੂਜੇ ਸੂਬਿਆਂ ਚ ਫਸੇ ਹਲਕੇ ਲੋਕਾਂ ਦਾ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਕੋਲ ਚੁੱਕ ਰਹੇ ਹਨ। ਤਿਵਾੜੀ ਨੇ ਭਰੋਸਾContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਔਰੰਗਾਬਾਦ, ਮਹਾਂਰਾਸ਼ਟਰ ਤੋਂ ਆਈ ਇਕ ਮਹਿਲਾ ਜੋ ਕਿ ਕੋਰੋਨਾ ਪਾਜ਼ੇਟਿਵ ਆਈ ਸੀ, ਨੂੰ ਠੀਕ ਹੋਣ ਉਪਰੰਤ ਗਿਆਨ ਸਾਗਰ, ਹਸਪਤਾਲ, ਬਨੂੜ ਤੋਂ ਛੁੱਟੀ ਮਿਲ ਗਈ ਹੈ ਜ਼ਿਕਰਯੋਗ ਹੈ ਕਿ ਉਸ ਦੇ ਨਾਲ ਹੀ ਆਈ ਇੱਕ ਹੋਰ ਔਰਤ ਵੀ ਕੋਰੋਨਾ ਪਾਜ਼ੇਟਿਵ ਆਈ ਸੀ ਤੇ ਠੀਕContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਡੀ. ਐਸ. ਪੀ. ਰਮਿੰਦਰ ਸਿੰਘ ਕਾਹਲੋ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਫਿਉ ਲਗਾਇਆ ਗਿਆ ਹੈ ਅਤੇ ਲੋਕਾ ਨੂੰ ਮੁਸ਼ਕਿਲ ਨਾ ਹੋਵੇ ਇਸ ਹੋਈ ਹੈ, ਪਰ ਲੋਕ ਇਸ ਗੱਲ ਨੂੰ ਨਹੀ ਸਮਝਦੇ। ਇਸ ਲਈ ਪੁਲਸ ਚੌਕੀ ਸਰਹਿੰਦ ਮੰਡੀContinue Reading

ਫ਼ਤਹਿਗੜ੍ਹ ਸਾਹਿਬ 23ਅਪ੍ਰੈਲ (ਸੂਦ)-ਮਾਤਾ ਗੁਜਰੀ ਕਾਲਜ ਦੇ ਐਗਰੀਕਲਚਰ ਵਿਭਾਗ ਦੀ ਬੀਐੱਸਈ ਐਗਰੀਕਲਚਰ ਭਾਗ ਦੂਜਾ ਦੀ ਵਿਦਿਆਰਥਣ ਪ੍ਰਗਤੀ ਦੂਬੇ ਨੂੰ ਇੰਡੀਅਨ ਅਕਾਦਮੀ ਆਫ਼ ਸਾਇੰਸਿਜ਼ ਬੰਗਲੌਰ ਵਲੋਂ ਸਾਇੰਸ ਅਕੈਡਮੀਜ਼ ਸਮਰ ਰਿਸਰਚ ਫੈਲੋਸ਼ਿਪ ਪ੍ਰੋਗਰਾਮ ਫਾਰ ਸਟੂਡੈਂਟ ਐਂਡ ਟੀਚਰਜ਼ 2020 ਤਹਿਤ ਖੋਜ ਪ੍ਰਾਜੈਕਟ ਪ੍ਰਾਪਤ ਹੋਇਆ ਹੈ। ਪ੍ਰਗਤੀ ਨੂੰ ਇਹ ਖੋਜ ਪ੍ਰਾਜੈਕਟ ਵਾਤਾਵਰਣ ਸਬੰਧੀ ਖੋਜContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਮੌਸਮ ਦੀ ਖ਼ਰਾਬੀ ਕਾਰਨ ਕਣਕ ਦਾ ਝਾੜ ਪ੍ਰਤੀ ਏਕੜ 08 ਤੋਂ 10 ਕੁਇੰਟਲ ਤੱਕ ਘਟਿਆ ਹੈ, ਜਿਸ ਸਬੰਧੀ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ ਇਸ ਦੇ ਨਾਲ ਹੀ ਮੌਸਮ ਦੀ ਖ਼ਰਾਬੀ ਕਾਰਨ ਆਏ ਮਾਜੂ ਤੇ ਬਦਰੰਗ ਦਾਣੇ ਦੀ ਐਫ.ਸੀ.ਆਈ. ਵੱਲੋਂ ਪਹਿਲੇ ਦਿਨ ਤੋਂ ਹੀContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਹਲਕੇ ਦੀ ਅਨਾਜ ਮੰਡੀ ਰੰਘੇੜੀ ਕਲਾ ਵਿੱਚ ਪੁੱਜੇ। ਜਿਥੇ ਰਾਜੂ ਖੰਨਾ ਵੱਲੋਂ ਮਜ਼ਦੂਰਾਂ ਨੂੰ ਆ ਰਹੀਆਂ ਦਿੱਕਤਾ ਨੂੰ ਸੁਣੀਆ ਗਿਆ ਉਥੇ ਅਨਾਜContinue Reading

ਫ਼ਤਹਿਗੜ੍ਹ ਸਾਹਿਬ (ਸੂਦ )-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਦੀ ਹੌਂਸਲਾ ਅਫਜਾਈ ਕਰਨ ਲਈ ਐਸ.ਪੀ (ਡੀ) ਸ.ਹਰਪਾਲ ਸਿੰਘ ਨੇ ਹੋਰਨਾ ਪੁਲਿਸ ਅਧਿਕਾਰੀਆਂ ਸਮੇਤ ਬੱਸ ਸਟੈਂਡ ਜੀ.ਟੀ.ਰੋਡ ਸਰਹਿੰਦ ਨੇੜੇ ਲਾਏ ਨਾਕੇ ‘ਤੇ ਇੱਕ ਮਿਲਣੀ ਰੱਖੀ ਅਤੇ ਅਧਿਕਾਰੀਆਂ ਤੇContinue Reading

ਵਿਸ਼ਵ ਵਿਆਪੀ ਮੌਤਾਂ 185,000 ਦੇ ਨੇੜੇ। ਸੱਤ ਹੋਰ ਸ਼ੇਰਾਂ ਨੂੰ ਵੀ ਹੋਇਆ ਕੋਰੋਨਵਾਇਰਸ । ਕੈਲੀਫੋਰਨੀਆ ( ਹੁਸਨ ਲੜੋਆ ਬੰਗਾ) ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਬੁੱਧਵਾਰ ਨੂੰ ਰਿਪੋਰਟ ਦਿੱਤੀ ਕਿ ਦੁਨੀਆ ਭਰ ਦੇ ਕੇਸਾਂ ਦੀ ਕੁਲ ਗਿਣਤੀ ਹੁਣ 213 ਦੇਸ਼ਾਂ ਵਿਚ 2,639,025 ਹੈ। ਡਬਲਯੂ ਐਚ ਓ ਦਾ ਅਨੁਮਾਨ ਹੈ ਕਿ ਵਿਸ਼ਵ ਭਰContinue Reading