Home (Page 537)

ਬਰਨਾਲਾ/ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਦੀਆਂ ਜੇਲਾਂ ਵਿੱਚ ਸੁਰੱਖਿਆ ਵਰਤਣ ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਬਰਨਾਲਾ ਤੇ ਪੱਟੀ ਜੇਲਾਂ ਨੂੰ ਏਕਾਂਤਵਾਸ ਵਜੋਂ ਐਲਾਨ ਦਿੱਤਾ ਹੈ। ਇਹ ਖੁਲਾਸਾ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬਰਨਾਲਾ ਤੇ ਪੱਟੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੋਵਿਡ-19 ਪ੍ਰਭਾਵਿਤ ਖੇਤਰਾਂ ਦੀ ਜ਼ਿਲ੍ਹਾਵਾਰ ਨਹੀਂ ਬਲਕਿ ਭੂਗੋਲਿਕ ਤੌਰ ‘ਤੇ ਪਛਾਣ ਕੀਤੀ ਜਾਣੀ ਚਾਹੀਦੀ ਹੈ। ਇਹ ਅਹਿਮ ਹੈ ਕਿਉਂਕਿ ਕੁਝ ਜ਼ਿਲ੍ਹੇ ਬਹੁਤ ਵੱਡੇ ਹਨ, ਇਸ ਲਈ ਪੂਰੇ ਜ਼ਿਲ੍ਹੇ ਨੂੰ ਬੰਦ ਕਰਨ ਦਾ ਕੋਈ ਮਤਲਬ ਨਹੀਂContinue Reading

ਰੂਪਨਗਰ/ਚੰਡੀਗੜ੍ਹ (ਮੀਡੀਆ ਬਿਊਰੋ) ਜ਼ਿਲ੍ਹਾ ਪ੍ਰੈੱਸ ਕਲਬੱਜ਼ ਐਸੋਸੀਏਸ਼ਨ ਰੂਪਨਗਰ ਅਤੇ ਰੂਪਨਗਰ ਪ੍ਰੈੱਸ ਕਲੱਬ ਨੇ ਪੰਜਾਬੀ ਟ੍ਰਿਬਿਊਨ ਦੀ ਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਗਈ ਬਦਸਲੂਕੀ ਅਤੇ ਧੱਕੇਸ਼ਾਹੀ ਦੇ ਵਿਰੋਧ ‘ਚ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਰਾਹੀਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀਐਸ ਬਦਨੌਰ ਨੂੰ ਮੰਗ ਪੱਤਰ ਦਿੱਤਾ ਗਿਆ।Continue Reading

ਪਟਿਆਲਾ (ਅਰਵਿੰਦਰ ਜੋਸ਼ਨ) ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਅੱਜ ਆਪਣੇ ਦਾਦਾ ਅਤੇ ਉਘੇ ਆਜ਼ਾਦੀ ਘੁਲਾਟੀਏ ਸਵ: ਡਾ. ਕੇਹਰ ਸਿੰਘ ਦੇ ਨਾਮ ‘ਤੇ ਬਣਾਏ ਟਰੱਸਟ ਰਾਹੀਂ ਉਨ੍ਹਾਂ ਦੀ ਯਾਦ ਵਿਚ 2500 ਸੁੱਕੇ ਰਾਸ਼ਨ ਦੇ ਪੈਕੇਟ ਚਾਰੇ ਧਰਮਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਦਰਜਾ ਚਾਰ ਕਰਮਚਾਰੀਆਂ ਵੱਲੋਂ ਹਰੀ ਝੰਡੀContinue Reading

ਪਟਿਆਲਾ (ਅਰਵਿੰਦਰ ਜੋਸ਼ਨ ) ਬੇਮੌਸਮੇ ਮੀਂਹ ਕਰਕੇ ਕਣਕ ਦੇ ਬਦਰੰਗ ਹੋਏ ਅਤੇ ਮਾਜੂ ਪਏ ਦਾਣੇ ਦੀ ਕੇਂਦਰੀ ਪੂਲ ਲਈ ਖਰੀਦ ਸਬੰਧੀਂ ਪੈਦਾ ਹੋਈ ਸਥਿਤੀ ਨੂੰ ਹੱਲ ਕਰਨ ਦਾ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਉਠਾਉਣ ਤੋਂ ਬਾਅਦ ਕੇਂਦਰੀ ਟੀਮContinue Reading

ਚੰਡੀਗੜ੍ਹ/ ਪਟਿਆਲਾ (ਅਰਵਿੰਦਰ ਜੋਸ਼ਨ) ਮਰੀਜ਼ ਆਪਣੇ ਇਲਾਜ ਲਈ ਨਿੱਜੀ ਹਸਪਤਾਲ ਜਾ ਸਕਦੇ ਹਨ ਪਰ ਉਹ ਆਪਣੀ ਜੇਬ ਵਿੱਚੋਂ ਖਰਚਾ ਚੁੱਕਣਗੇ। ਇਸ ਗੱਲ ਦਾ ਜ਼ਿਕਰ ਕੱਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਆਪਣੇ ਟਵਿਟਰ ਤੇ ਕੀਤਾ ਹੈ। ਉਨ੍ਹਾਂ ਲਿਖਿਆ ਕਿ  ਕੋਈ ਵੀ ਪ੍ਰਾਈਵੇਟ ਹਸਪਤਾਲ ਮਰੀਜ਼ ਤੋਂ ਐਨ ਸੀ ਆਰ ਦਿੱਲੀContinue Reading

ਸਦੀਆਂ ਪਹਿਲਾਂ ਮਨੁੱਖ ਜੰਗਲਾਂ ਚ ਰਹਿੰਦਾ ਸੀ। ਅਸਲ ਵਿੱਚ ਉਦੋਂ ਸਾਰੀ ਧਰਤੀ ਤੇ ਜੰਗਲ ਹੀ ਜੰਗਲ ਸੀ। ਮਨੁੱਖ ਨੂੰ ਵੀ ਉਦੋਂ ਬਾਕੀ ਜੀਵਾਂ ਵਾਂਗ ਜੰਗਲ ਦੇ ਕਾਨੂੰਨ ਦਾ ਪਾਲਣ ਕਰਨਾ ਪੈਂਦਾ ਸੀ। ਯਾਨਿ ਕਿ ਅਣਸਰਦੇ ਨੂੰ ਹੀ ਬਾਹਰ ਨਿਕਲਣਾ ਤੇ ਜਲਦੀ ਵਾਪਸ ਆ ਜਾਣਾ ਤੇ ਜ਼ਿਆਦਾ ਦੇਰ ਅਪਣੇ ਪਰਿਵਾਰ ਦੇContinue Reading

ਸੰਸਾਰ ਵਿਚ ਨੋਵਲ ਕਰੋਨਾ ਵਾਇਰਸ-19 ਦੀ ਬਿਮਾਰੀ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਹੈ। ਹਾਲਾਤ ਬਹੁਤ ਹੀ ਖ਼ਤਰਨਾਕ ਸਥਿਤੀ ਵਿਚ ਪਹੁੰਚ ਗਏ ਹਨ ਪੰਤੂ ਜ਼ਿੰਦਗੀ ਜਿਓਣ ਦੀ ਉਮੀਦ ਨਹੀਂ ਛੱਡਣੀ ਚਾਹੀਦੀ। ਜੇ ਉਮੀਦ ਹੀ ਛੱਡ ਦਿੱਤੀ ਤੇ ਹਾਰ ਮੰਨ ਲਈ ਤਾਂ ਆਪ ਹੀ ਮੌਤ ਨੂੰ ਮਾਸੀ ਕਹਿ ਦਿੱਤਾ। ਜੇ ਚੰਗਾContinue Reading