ਜ਼ਿਲ੍ਹੇ ਦੇ ਕੋਰੋਨਾ ਮੁਕਤ ਹੋਣ ’ਤੇ ਪ੍ਰਸ਼ਾਸਨ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸਿਜਦਾ ਕੀਤਾ
ਨਵਾਂਸ਼ਹਿਰ/ਖਟਕੜ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੋਰੋਨਾ ਮੁਕਤ ਹੋਣ ’ਤੇ ਅੱਜ ਜ਼ਿਲ੍ਹੇ ਦਾ ਸਮੁੱਚਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਦੀ ਅਗਵਾਈ ’ਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਥਿਤ ਉਨ੍ਹਾਂ ਦੀ ਯਾਦਗਾਰ ’ਤੇ ਸਿਜਦਾ ਕਰਨ ਪੁੱਜਾ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਇਸContinue Reading





























