Home (Page 548)

ਫ਼ਤਹਿਗੜ੍ਹ ਸਾਹਿਬ ਅਪ੍ਰੈਲ (ਸੂਦ)- ਪੀ.ਐਚ.ਸੀ. ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਵਾਲੀਆ, (ਨੱਕ, ਕੰਨ ਗਲੇ ਦੇ ਮਾਹਿਰ) ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਨਤਕ ਥਾਵਾਂ ‘ਤੇ ਲੋਕਾਂ ਨੂੰ ਮਾਸਕ ਪਾਉਣਾ ਲਾਜ਼ਮੀ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈContinue Reading

ਫ਼ਤਹਿਗੜ੍ਹ ਸਾਹਿਬ (ਸੂਦ)- ਕੋਵਿਡ-19 ਦੇ ਮੱਦੇਨਜ਼ਰ ਲਾਏ ਗਏ ਕਰਫਿਊ ਦੌਰਾਨ ਪਿੰਡਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਲਗਾਏ ਗਏ 550-550 ਬੂਟਿਆਂ ਦੀ ਦੇਖ ਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇContinue Reading

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਸੂਦ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਕੋਰੋਨਾ ਵਾਇਰਸ ਨਾਲ ਪਾਜ਼ੀਟਵਿ ਪਾਈਆਂ ਗਈਆਂ 02 ਔਰਤਾਂ ਦੇ ਟੈਸਟ ਆਏ ਨੈਗਟਵਿ ਆਏ। ਜਿਸ ਦੀ ਪੁਸ਼ਟੀ ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਵਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੋਨੋਂ ਔਰਤਾਂ ਦੇ ਟੈਸਟ ਦੂਜੀ ਵਾਰ ਫਿਰ ਲਏ ਜਾਣਗੇ ਜੋ ਕਿ ਗਿਆਨ ਸਾਗਰ ਹਸਪਤਾਲContinue Reading

ਨਾਭਾ (ਤਰੁਣ ਮਹਿਤਾ) ਸਥਾਨਕ ਪਟਿਆਲਾ ਗੇਟ ਸਥਿਤ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਪੁਲਿਸ ਵੱਲੋਂ ਦਿੱਤੀ ਜਾ ਰਹੀ ਸਖ਼ਤ ਡਿਊਟੀ ਦੌਰਾਨ ਸਟੇਟ ਬੈਂਕ ਆਫ ਇੰਡੀਆ  ਦੇਵੀ ਚੌਕ ਬ੍ਰਾਂਚ ਦੇ ਚੀਫ ਮੈਨੇਜਰ ਰਾਕੇਸ਼ ਜੱਲ੍ਹਾ  ਅਤੇ ਡਿਪਟੀ ਮੈਨੇਜਰ ਸੁਖਵਿੰਦਰ ਸੋਨੀ ਪੁਲਿਸ ਮੁਲਾਜ਼ਮਾਂ  ਦੀ ਹੌਸਲਾ ਅਫ਼ਜਾਈ ਕਰਦੇ ਹੋਏ ਇਸ ਮੌਕੇ ਬੈਂਕ ਵੱਲੋਂ ਪੁਲਿਸ ਮੁਲਾਜ਼ਮਾਂContinue Reading

ਚੰਡੀਗੜ੍ਹ/ਲਖਨਊ (ਮੀਡੀਆ ਬਿਊਰੋ) ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਦੇ ਪਿਤਾ ਆਨੰਦ ਸਿੰਘ ਬਿਸ਼ਟ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਦਿੱਲੀ ਦੇ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾਨ ਵਿੱਚ ਉਨ੍ਹਾਂ ਨੂੰ ਇਲਾਜ ਲਈ ਭਰਤੀ ਕਰਵਾਇਆ ਸੀ। ਯੂ.ਪੀ. ਸਰਕਾਰ ਨੇ ਮੁੱਖ ਮੰਤਰੀ ਦੇ ਪਿਤਾ ਆਨੰਦContinue Reading

ਐੱਸ ਏ ਐੱਸ ਨਗਰ (ਮੀਡੀਆ ਬਿਊਰੋ) ਪੰਜਾਬੀ ਗਾਇਕੀ ਦੇ ਖੇਤਰ ਵਿੱਚ ਲੇਖਕ ਵਜੋਂ ਆਪਣੇ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਨਾਮਵਰ ਪੰਜਾਬੀ ਗਾਇਕ ਮਾਵੀ ਸਿੰਘ ਦਾ ਨਵਾਂ ਗਾਣਾ ‘ਮਿਸ ਯੂ’ ਲੋਕ ਅਰਪਣ ਹੋਇਆ। ਗੀਤ ਸਬੰਧੀ ਜਾਣਕਾਰੀ ਦਿੰਦਿਆਂ ਮਾਵੀ ਨੇ ਦੱਸਿਆ ਮਾਵੀ ਸਿੰਘ ਬੈਨਰ ਹੇਠ ਪੇਸ਼ ਕੀਤਾ ਗਿਆ ਹੈ। ਜੋ ਮੇਰੀ ਆਪਣੀContinue Reading

ਬਹੁਤ ਲੋਕ ਮੁਸੰਮੀ ਦਾ ਸਿਰਫ ਜੂਸ ਪੀਣਾ ਪਸੰਦ ਕਰਦੇ ਹਨ। ਲੇਕਿਨ ਅਸੀਂ ਕਹਿੰਦੇ ਹਾਂ ਕਿ ਇਸਦਾ ਜੂਸ ਕਦੇ ਵੀ ਨਹੀਂ ਪੀਣਾ ਚਾਹੀਦਾ ਬਲਕਿ ਇਹ ਸਮੇਤ ਗੁੱਦੇ ਹੀ ਖਾਣੀ ਚਾਹੀਦੀ ਹੈ।ਵੈਸੇ ਤਾਂ ਜਦ ਤੱਕ ਦੰਦ, ਜਾੜਾਂ ਸਲਾਮਤ ਹਨ, ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਕਿਸੇ ਵੀ ਫਲ ਦਾ ਜੂਸ ਨਹੀਂContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)– ਜਿੱਥੇ ਪੂਰੀ ਦੁਨੀਆਂ ਵਿੱਚ ਇਸ ਸਮੇਂ ਕਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ, ਓਥੇ ਅਮਰੀਕਾ ਵੀ ਕੋਰੋਨਾਵਾਇਰਸ ਮਹਾਮਾਰੀ ਨਾਲ ਬੁਰੀ ਤਰਾਂ ਜੂਝ ਰਿਹਾ ਹੈ।ਇੱਥੇ ਮਹਾਮਾਰੀ ਦਾ ਪ੍ਰਕੋਪ ਕੰਟਰੋਲ ਵਿਚ ਨਹੀਂ ਆ ਰਿਹਾ। ਤਾਜ਼ਾ ਜਾਣਕਾਰੀ ਮੁਤਾਬਕ ਅਮਰੀਕਾ ਵਿਚ ਹੁਣ ਤੱਕ 40,743 ਲੋਕਾਂ ਦੀ ਮੌਤ ਹੋ ਚੁੱਕੀ ਹੈContinue Reading