‘ਆਪ’ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਸਰਕਾਰੀ ਦਫ਼ਤਰਾਂ ‘ਚ ਕੀਤੀ ਅਚਨਚੇਤ ਛਾਪੇਮਾਰੀ
ਕਾਹਨੂੰਵਾਨ, ਮੀਡੀਆ ਬਿਊਰੋ: ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਆਉਂਦਿਆਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਆਗੂ ਅਤੇ ਹਲਕਾ ਇੰਚਾਰਜ ਹੁਣ ਐਕਸ਼ਨ ਮੋਡ ‘ਚ ਹਨ। ਮੰਗਲਵਾਰ ਦੀ ਸਵੇਰ ਨੂੰ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ (Jagroop Singh Sekhwan) ਨੇ ਆਪਣੇ ਕੁਝ ਚੋਣਵੇਂ ਸਾਥੀਆਂContinue Reading






























