ਜ਼ਿਲ੍ਹੇ ’ਚ 527 ਵਿਅਕਤੀਆਂ ਦੀ ਸੈਂਪਲਿੰਗ 496 ਟੈਸਟਾਂ ਦੀ ਰਿਪੋਰਟ ਨੈਗੇਟਿਵ ਤੇ 7 ਦੇ ਨਤੀਜੇ ਦੀ ਉਡੀਕ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਦੀ ਰੋਕਥਾਮ ਲਈ ਕਲ੍ਹ ਸ਼ਾਮ ਤੱਕ 527 ਵਿਅਕਤੀਆਂ ਦੀ ਸੈਂਪਲਿੰਗ ਕਰਵਾਈ ਗਈ ਹੈ, ਜਿਸ ਵਿੱਚੋਂ 496 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 7 ਦੇ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.Continue Reading






























