ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਦੇ ਬੱਚਿਆਂ ਦਾ ਚੱਲ ਰਿਹਾ ਆਨਲਾਈਨ ਸਮਰ ਕੈਂਪ
ਬੱਚਿਆਂ ਦੇ ਮਾਪਿਆਂ ਵਿਚ ਭਾਰੀ ਉਤਸ਼ਾਹ ਖੰਨਾ (ਪਰਮਜੀਤ ਸਿੰਘ ਧੀਮਾਨ) : ਦੁਨੀਆਂ ਵਿਚ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਘਰਾਂ ਹਨ। ਇਸ ਦੌਰ ਵਿਚ ਸਮਾਜ ਦੇ ਕੰਮ ਕਰਨ, ਰਹਿਣ-ਸਹਿਣ ਦੇ ਤੌਰ ਤਰੀਕੇ ਬਦਲੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਦੇ ਮੁੱਖ ਅਧਿਆਪਕ ਸਤਵੀਰ ਸਿੰਘ ਰੌਣੀ ਨੇ ਦੱਸਿਆ ਕਿ ਇਸContinue Reading






























